• Latest
  • Trending
ਬਲਬੀਰ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਲਬੀਰ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

26 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

38 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

39 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

40 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

41 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

42 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲਬੀਰ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

August 30, 2019
in ਪੰਜਾਬ
ਬਲਬੀਰ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

੍ਹ        ਦੂਰ-ਦਰਾਡੇ ਇਲਾਕਿਆਂ ’ਚ ਸਪੈਸ਼ਲਿਸਟ ਡਾਕਟਰਾਂ ਨੂੰ 20 ਹਜ਼ਾਰ ਰੁਪਏ ਤੋਂ 60 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਪੈਸ਼ਲ ਏਰੀਆ ਇੰਨਸੈਨਟਿਵ ਦਿੱਤਾ ਜਾ ਰਿਹਾ: ਬਲਬੀਰ ਸਿੰਘ ਸਿੱਧੂ

੍ਹ        ਰਿਟਾਇਰਡ ਡਾਕਟਰਾਂ ਨੂੰ ਮੁੜ ਨਿਯੁਕਤ ਕਰਨ ਲਈ ਜਲਦ ਨਵੀਂ ਨੀਤੀ ਲਾਗੂ ਕੀਤੀ ਜਾਵੇਗੀ

ਚੰਡੀਗੜ੍ਹ, 30 ਅਗਸਤ:ਅੱਜ ਇੱਥੇ ਮੋਹਾਲੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।

ਇਸ ਮੌਕੇ ’ਤੇ ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਤਰਜੀਹ ਸਿੱਖਿਆ ਤੇ ਸਿਹਤ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਇਸ ਦੇ ਚੱਲਦੇ ਪੰਜਾਬ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਅੱਜ ਕੁੱਲ 87 ਮਾਹਿਰ ਡਾਕਟਰਾਂ ਵਿੱਚ 37 ਔਰਤਾਂ ਦੇ ਮਾਹਿਰ ਡਾਕਟਰ, 23 ਬੱਚਿਆਂ ਦੇ ਮਾਹਿਰ ਡਾਕਟਰ, 9 ਮੈਡੀਸਨ ਸਪੈਸ਼ਲਿਸਟ, 10 ਸਰਜਨ, 5 ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਤੇ 3 ਡੀ.ਐਨ.ਬੀ ਕੰਸਲਟੈਂਟ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਾਲ 2017-18 ਤੋਂ ਹੁਣ ਤੱਕ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 3100 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਹੋਰ ਬਹੁਤ ਸਾਰੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅਧੀਨ ਹੈ।

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਨੈਸ਼ਨਲ ਹੈਲਥ ਮਿਸ਼ਨ ਤਹਿਤ ਮਾਹਿਰ ਡਾਕਟਰਾਂ ਦੀ ਤਨਖਾਹ 70 ਹਜ਼ਾਰ ਤੋਂ ਵਧਾ ਕੇ 1 ਲੱਖ ਰੁਪਏ ਕਰ ਦਿੱਤੀ ਗਈ ਹੈ ਅਤੇ ਇਸ ਨਾਲ ਪਹਿਲਾਂ ਤੋਂ ਸੇਵਾਵਾਂ ਨਿਭਾ ਰਹੇ ਮਾਹਿਰ ਡਾਕਟਰਾਂ ਦੀ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ ਪੰਜਾਬ ਰਾਜ ਦੇ ਕਈ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਮਾਹਿਰ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੇਣ ਲਈ 20 ਹਜ਼ਾਰ ਰੁਪਏ ਤੋਂ 60 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਪੈਸ਼ਲ ਏਰੀਆ ਇੰਨਸੈਨਟਿਵ ਵੀ ਦਿੱਤਾ ਜਾ ਰਿਹਾ ਹੈ ਅਤੇ ਜਿਸਦੇ ਚੱਲਦੇ ਪਹਿਲਾਂ ਨਾਲੋਂ ਵਧੇਰੇ ਮਾਹਿਰ ਡਾਕਟਰਾਂ ਨੇ ਸੂਬੇ ਦੇ ਦੂਰ ਦੁਰਾਡੇ ਦੇ ਖੇਤਰ ਖਾਸ ਤੌਰ ’ਤੇ ਬਾਰਡਰ ਖੇਤਰਾਂ ਵਿੱਚ ਵੀ ਆਪਣੀਆਂ ਸੇਵਾਵਾਂ ਦੇਣ ਲਈ ਦਿਲਚਸਪੀ ਦਿਖਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਵਧਾਉਣ ਲਈ ਮਾਹਿਰ ਡਾਕਟਰਾਂ ਨੂੰ ਵਿਸ਼ੇਸ਼ ਲਾਭ ਦਿੱਤਾ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਸੂਬੇ ਦੇ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਦੀ ਤੈਨਾਤੀ ਨੂੰ ਯਕੀਨੀ ਬਨਾਉਣ ਲਈ ਪੰਜਾਬ ਸਰਕਾਰ ਜਲਦ ਰਿਟਾਇਰਡ ਡਾਕਟਰਾਂ ਨੂੰ ਮੁੜ੍ਹ ਨਿਯੁਕਤ ਕਰਨ ਲਈ ਨਵੀਂ ਨੀਤੀ ਲਿਆ ਰਹੀ ਹੈ ਜਿਸ ਤਹਿਤ ਰਿਟਾਇਰਡ ਡਾਕਟਰਾਂ ਨੂੰ ਉਨ੍ਹਾਂ ਦੀ ਅਖੀਰਲੀ ਜਾਰੀ ਤਨਖਾਹ ਵਿਚੋਂ ਪੈਨਸ਼ਨ ਕੱਟ ਕੇ ਬਣਦੀ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ ਵਿੱਚ ਮਾਹਿਰ ਡਾਕਟਰਾਂ ਦੀ ਕਮੀ ਨੂੰ ਜਲਦ ਯਕੀਨੀ ਤੌਰ ’ਤੇ ਪੂਰਾ ਲਰ ਲਿਆ ਜਾਵੇਗਾ।

ਇਸ ਮੌਕੇ ਤੇ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਸ਼੍ਰੀ ਕੁਮਾਰ ਰਾਹੁਲ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਜਸਪਾਲ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਅਵਨੀਤ ਕੌਰ, ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਰੀਟਾ ਭਾਰਦਵਾਜ, ਡਾ. ਬਲਵਿੰਦਰ ਸਿੰਘ ਓ.ਐਸ.ਡੀ. ਤੇ ਮੈਨੈਜਰ ਐਚ.ਆਰ. ਸ਼੍ਰੀਮਤੀ ਦੀਪ ਸ਼ਿਖਾ ਮੌਜੂਦ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 