• Latest
  • Trending
ਮਿਆਰੀ ਸਿੱਖਿਆ ਹੀ ਮਿਟਾ ਸਕਦੀ ਹੈ ਗ਼ਰੀਬੀ ਦਾ ਹਨੇਰਾ : ਭਗਵੰਤ ਮਾਨ

ਮਿਆਰੀ ਸਿੱਖਿਆ ਹੀ ਮਿਟਾ ਸਕਦੀ ਹੈ ਗ਼ਰੀਬੀ ਦਾ ਹਨੇਰਾ : ਭਗਵੰਤ ਮਾਨ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

36 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

48 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

49 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

50 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

51 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

52 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਆਰੀ ਸਿੱਖਿਆ ਹੀ ਮਿਟਾ ਸਕਦੀ ਹੈ ਗ਼ਰੀਬੀ ਦਾ ਹਨੇਰਾ : ਭਗਵੰਤ ਮਾਨ

August 31, 2019
in ਪੰਜਾਬ
ਮਿਆਰੀ ਸਿੱਖਿਆ ਹੀ ਮਿਟਾ ਸਕਦੀ ਹੈ ਗ਼ਰੀਬੀ ਦਾ ਹਨੇਰਾ : ਭਗਵੰਤ ਮਾਨ

– ਸਾਡੇ ਪਿੰਡਾਂ ਦੇ ਅਣਗਿਣਤ ਲਾਇਕ ਬੱਚਿਆਂ ਨੂੰ ਹੀ ਮਦਦ ਦੀ ਜ਼ਰੂਰਤ : ਸਤਨਾਮ ਕੌਰ
– ਪੰਜਾਬ ‘ਚ ਫ਼ਸਟ ਆ ਕੇ ਗ਼ਰੀਬੀ ਕਾਰਨ ਦਿਹਾੜੀਆਂ ਕਰਨ ਨੂੰ ਮਜਬੂਰ ਹੋਈ ਸਤਨਾਮ ਕੌਰ ਦੀ ਮਾਨ ਨੇ ਫੜੀ ਸੀ ਬਾਂਹ

ਚੰਡੀਗੜ੍ਹ,  31 ਅਗਸਤ – ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਮਿਆਰੀ ਸਿੱਖਿਆ ਹੀ ਦੇਸ਼ ਅਤੇ ਪਿੰਡਾਂ ‘ਚ ਗ਼ੁਰਬਤ ਦਾ ਹਨੇਰਾ ਮਿਟਾ ਸਕਦੀ ਹੈ। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਦੋਨਾ ਨਾਨਕਾ ਦੇ ਇੱਕ ਬਹੁਤ ਹੀ ਗ਼ਰੀਬ ਪਰਿਵਾਰ ਦੀ ਲੜਕੀ ਸਤਨਾਮ ਕੌਰ ਇਸ ਦੀ ਜਿੰਦਾ ਮਿਸਾਲ ਹੈ। ਜੋ ਇਸ ਸਮੇਂ ਗੁਰੂ ਅੰਗਦ ਦੇ ਵੈਟਰਨਰੀ ਸਾਇੰਸ ਯੂਨੀਵਰਸਿਟੀ ਲੁਧਿਆਣਾ ਵਿਖੇ ਬੀਈਐਸਸੀ ਦੀ ਡਿਗਰੀ ਕਰਕੇ ਵੈਟਰਨਰੀ ਡਾਕਟਰ ਬਣਨ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਸਤਨਾਮ ਕੌਰ ਨੇ ਐਮ.ਬੀ.ਬੀ.ਐਸ ਲਈ 72ਵਾਂ ਰੈਂਕ ਹਾਸਲ ਕੀਤਾ ਸੀ, ਪਰੰਤੂ 12ਵੀਂ ਬਾਹਰਲੇ ਸੂਬੇ ‘ਚੋਂ ਕੀਤੀ ਹੋਣ ਕਰਕੇ ਪੰਜਾਬ ‘ਚ ਦਾਖਲਾ ਨਹੀਂ ਮਿਲ ਸਕਿਆ।
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ”ਅੱਜ ਸਤਨਾਮ ਕੌਰ ਨਾਮ ਦੀ ਉਸ ਬੱਚੀ ਨੂੰ ਮਿਲ ਕੇ ਅਤਿਅੰਤ ਖ਼ੁਸ਼ੀ ਅਤੇ ਹੌਸਲਾ ਹੋਇਆ, ਜਿਸ ਨੇ ਬੇਹੱਦ ਗ਼ਰੀਬੀ ਅਤੇ ਦੂਰ-ਦਰਾਜ਼ ਦੇ ਇਲਾਕੇ ਦੇ ਦੋਨਾ ਨਾਨਕਾ ਸਰਕਾਰੀ ਪ੍ਰਾਇਮਰੀ ਸਕੂਲ ‘ਚ ਪੰਜਵੀਂ ਜਮਾਤ ਵਿਚੋਂ 450 ਚੋਂ 446 ਅੰਕ ਹਾਸਲ ਕਰਕੇ ਪੰਜਾਬ ਭਰ ‘ਚ ਪਹਿਲਾ ਸਥਾਨ ਹਾਸਲ ਕੀਤਾ ਸੀ।”
ਪਹਿਲਾ ਸਥਾਨ ਹਾਸਿਲ ਕਰਨ ਵਾਲੀ ਸਤਨਾਮ ਕੌਰ ਦੀ ਅਖਬਾਰ ਵਿਚ ਲੱਗੀ ਖਬਰ ਨੂੰ ਪੜ ਕੇ ਭਗਵੰਤ ਮਾਨ ਸਤਨਾਮ ਕੌਰ ਨੂੰ ਮਿਲਣ ਉਸਦੇ ਪਿੰਡ ਪਹੁੰਚੇ। ਮਾਨ ਮੁਤਾਬਿਕ ”ਬੇਸ਼ੱਕ ਉਦੋਂ ਮੈਂ ਇੱਕ ਕਲਾਕਾਰ ਸੀ ਅਤੇ ਸਿਆਸਤ ‘ਚ ਨਹੀਂ ਆਇਆ ਸੀ, ਪਰੰਤੂ ਬੱਚੀ ਸਤਨਾਮ ਕੌਰ ਦੀ ਐਨੀ ਵੱਡੀ ਪ੍ਰਾਪਤੀ ਤੋਂ ਉਤਸ਼ਾਹਿਤ ਹੋ ਕੇ ਮੈਂ ਚੰਡੀਗੜ੍ਹ ਤੋਂ ਸਿੱਧਾ ਦੋਨਾ ਨਾਨਕਾ (ਫ਼ਾਜ਼ਿਲਕਾ) ਵਿਖੇ ਸਤਨਾਮ ਕੌਰ ਨੂੰ ਮਿਲਣ ਪਹੁੰਚਿਆ। ਸਕੂਲ ਦੇ ਹੈੱਡਮਾਸਟਰ ਨੂੰ ਮਿਲਿਆ ਤਾਂ ਸਤਨਾਮ ਕੌਰ ਨੂੰ ਬੁਲਾਉਣ ਗਏ ਬੱਚਿਆਂ ਨੇ ਦੱਸਿਆ ਕਿ ਸਤਨਾਮ ਕੌਰ ਕਿਸੇ ਦੇ ਖੇਤ 20 ਰੁਪਏ ਦਿਹਾੜੀ ‘ਤੇ ਨਰਮਾ ਚੁਗਣ ਗਈ ਹੋਈ ਹੈ।” ਮਾਨ ਨੇ ਕਿਹਾ, ”ਇਹ ਸੁਣ ਕੇ ਮੈਂ ਸੁੰਨ ਹੋ ਗਿਆ ਅਤੇ ਜਦ ਉਸ ਦੇ ਮਾਪਿਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਗ਼ਰੀਬੀ ਦਾ ਵਾਸਤਾ ਦੇ ਕੇ ਸਤਨਾਮ ਕੌਰ ਨੂੰ ਅੱਗੇ ਨਾ ਪੜ੍ਹਾ ਸਕਣ ਦੀ ਮਜਬੂਰੀ ਦੱਸੀ।”
ਮਾਨ ਨੇ ਦੱਸਿਆ ਕਿ ਕੁੱਝ ਐਨਆਰਆਈ ਮਿੱਤਰਾਂ ਦੀ ਸਹਾਇਤਾ ਨਾਲ ਸਤਨਾਮ ਕੌਰ ਦਾ ਬੜੂ ਸਾਹਿਬ ਅਕੈਡਮੀ ‘ਚ ਦਾਖਲਾ ਕਰਵਾਇਆ ਅਤੇ ਪੜ੍ਹਨ ‘ਚ ਬੇਹੱਦ ਹੁਸ਼ਿਆਰ ਸਤਨਾਮ ਕੌਰ ਨੇ ਬੜੂ ਸਾਹਿਬ ਤੋਂ ਬਾਰ੍ਹਵੀਂ ਕਰਕੇ ਐਮ.ਬੀ.ਬੀ.ਐਸ ਅਤੇ ਵੈਟਰਨਰੀ ਡਾਕਟਰ ਲਈ ਪ੍ਰੀਖਿਆਵਾਂ ਪਾਸ ਕੀਤੀਆਂ ਅਤੇ ਹੁਣ ਵੈਟਰਨਰੀ ਡਾਕਟਰ ਬਣਨ ਜਾ ਰਹੀ ਹੈ।
ਇਸ ਮੌਕੇ ਸਤਨਾਮ ਕੌਰ ਨੇ ਕਿਹਾ ਕਿ ਭਗਵੰਤ ਮਾਨ ਦੀ ਉਸ ਫੇਰੀ ਨੇ ਨਾ ਸਿਰਫ਼ ਮੇਰੀ ਸਗੋਂ ਮੇਰੇ ਪਰਿਵਾਰ ਦੀ ਜ਼ਿੰਦਗੀ ਬਦਲ ਦਿੱਤੀ। ਸਤਨਾਮ ਕੌਰ ਨੇ ਕਿਹਾ ਕਿ ਸਾਡੇ ਪਿੰਡਾਂ ਦੇ ਮੇਰੇ ਵਰਗੇ ਬਹੁਤ ਹੀ ਗ਼ਰੀਬ ਤੇ ਹੋਣਹਾਰ ਹਨ, ਜਿੰਨਾ ਨੂੰ ਸਰਕਾਰਾਂ ਅਤੇ ਸਮਾਜ ਦੀ ਮਦਦ ਦੀ ਜ਼ਰੂਰਤ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

by Ranjit Singh
2 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ - ਦਿੱਲੀ ਹਵਾਈ ਅੱਡੇ ਤੋਂ ਕਪੂਰਥਲਾ ਹਾਊਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 