ਐੱਸ.ਵਾਈ.ਐੱਲ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

Advertisement

ਨਵੀਂ ਦਿੱਲੀ, 3 ਸਤੰਬਰ – ਸਤਲੁਜ ਯਮੁਨਾ ਲਿੰਕ ਨਹਿਰ (ਐੱਸ.ਵਾਈ.ਐੱਲ) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਮੁੱਦੇ ਉਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ।

ਇਸ ਦੌਰਾਨ ਸੁਪਰੀਮ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਇਸ ਅਹਿਮ ਮਸਲੇ ਦਾ 4 ਮਹੀਨਿਆਂ ਦੇ ਅੰਦਰ-ਅੰਦਰ ਹੱਲ ਕੱਢਣ ਲਈ ਨਿਰਦੇਸ਼ ਦਿੱਤੇ ਗਏ ਹਨ।