ਪਾਕਿਸਤਾਨ : ਅਗਵਾ ਸਿੱਖ ਲੜਕੀ ਨੂੰ ਪਰਿਵਾਰ ਨੂੰ ਸੌਂਪਿਆ

Advertisement

ਇਸਲਾਮਾਬਾਦ, 3 ਸਤੰਬਰ – ਪਾਕਿਸਤਾਨ ਵਿਚ ਅਗਵਾ ਕੀਤੀ ਗਈ ਸਿੱਖ ਲੜਕੀ ਨੂੰ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਜਗਜੀਤ ਕੌਰ ਨੂੰ ਬੀਤੇ ਦਿਨੀਂ ਅਗਵਾ ਕਰਨ ਤੋਂ ਬਾਅਦ ਉਸ ਦਾ ਧਰਮ ਪਰਿਵਰਤਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦਾ ਚੜ੍ਹਦੇ ਪੰਜਾਬ ਵਿਚ ਵੀ ਕਾਫੀ ਵਿਰੋਧ ਹੋਇਆ ਸੀ।

ਇਸ ਦੌਰਾਨ ਲਾਹੌਰ ਦੇ ਰਾਜਪਾਲ ਦੀ ਮੌਜੂਦਗੀ ਵਿਚ ਲੜਕੀ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।