• Latest
  • Trending
ਹਰਸਿਮਰਤ ਬਾਦਲ ਵੱਲੋਂ ਰੇਲ ਮੰਤਰੀ ਨੂੰ ਬੀਦਰ ਅਤੇ ਨਾਂਦੇੜ ਵਿਚਕਾਰ ਰੇਲ ਲਿੰਕ ਸ਼ੁਰੂ ਕਰਨ ਦੀ ਗੁ਼ਜ਼ਾਰਿਸ਼

ਹਰਸਿਮਰਤ ਬਾਦਲ ਵੱਲੋਂ ਰੇਲ ਮੰਤਰੀ ਨੂੰ ਬੀਦਰ ਅਤੇ ਨਾਂਦੇੜ ਵਿਚਕਾਰ ਰੇਲ ਲਿੰਕ ਸ਼ੁਰੂ ਕਰਨ ਦੀ ਗੁ਼ਜ਼ਾਰਿਸ਼

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

1 hour ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

1 hour ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

1 hour ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

1 hour ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

4 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਸਿਮਰਤ ਬਾਦਲ ਵੱਲੋਂ ਰੇਲ ਮੰਤਰੀ ਨੂੰ ਬੀਦਰ ਅਤੇ ਨਾਂਦੇੜ ਵਿਚਕਾਰ ਰੇਲ ਲਿੰਕ ਸ਼ੁਰੂ ਕਰਨ ਦੀ ਗੁ਼ਜ਼ਾਰਿਸ਼

September 4, 2019
in ਪੰਜਾਬ
ਹਰਸਿਮਰਤ ਬਾਦਲ ਵੱਲੋਂ ਰੇਲ ਮੰਤਰੀ ਨੂੰ ਬੀਦਰ ਅਤੇ ਨਾਂਦੇੜ ਵਿਚਕਾਰ ਰੇਲ ਲਿੰਕ ਸ਼ੁਰੂ ਕਰਨ ਦੀ ਗੁ਼ਜ਼ਾਰਿਸ਼

ਚੰਡੀਗੜ੍ਹ/04 ਸਤੰਬਰ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਰੇਲ ਮੰਤਰਾਲੇ ਨੂੰ ਬੀਦਰ ਅਤੇ ਨਾਂਦੇੜ ਵਿਚਕਾਰ ਰੇਲ ਲਿੰਕ ਸ਼ੁਰੂ ਕਰਨ ਦੀ ਬੇਨਤੀ ਕਰਦਿਆਂ ਕਿਹਾ ਹੈ ਕਿ ਇਹ ਰੇਲ ਲਿੰਕ ਨਾ ਸਿਰਫ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550ਵਾਂ ਪਰਕਾਸ਼ ਪੁਰਬ ਮਨਾ ਰਹੇ ਸਿੱਖ ਭਾਈਚਾਰੇ ਲਈ ਇੱਕ ਤੋਹਫਾ ਹੋਵੇਗਾ, ਸਗੋਂ ਗੁਰੂ ਸਾਹਿਬ ਦੇ ਜਨਮ ਸ਼ਤਾਬਦੀ ਸਮਾਗਮਾਂ ਨੂੰ ਰਾਸ਼ਟਰੀ ਪੱਧਰ ਉੱਤੇ ਮਨਾਉਣ ਸੰਬੰਧੀ ਐਨਡੀਏ ਸਰਕਾਰ ਦੀ ਪ੍ਰਤੀਬੱਧਤਾ ਨੂੰ ਵੀ ਉਜਾਗਰ ਕਰੇਗਾ।

ਇਸ ਸੰਬੰਧੀ ਕੇਂਦਰੀ ਰੇਲ ਮੰਤਰੀ ਸ੍ਰੀ ਪਿਯੂਸ਼ ਗੋਇਲ ਨੂੰ ਲਿਖੀ ਇੱਕ ਚਿੱਠੀ ਵਿਚ ਬੀਬਾ ਬਾਦਲ ਨੇ ਕਿਹਾ ਹੈ ਕਿ ਨਾਂਦੇੜ-ਜੰਮੂ ਹਮਸਫ਼ਰ ਐਕਸਪ੍ਰੈਸ ਦੇ ਉਦਘਾਟਨ ਲਈ ਉਹਨਾਂ ਵੱਲੋਂ ਹਾਲ ਹੀ ਵਿਚ ਕੀਤੇ ਨਾਂਦੇੜ ਦੇ ਦੌਰੇ ਦੌਰਾਨ ਲੋਕਾਂ ਨੇ ਦੱਸਿਆ ਕਿ ਨਾਂਦੇੜ ਅਤ ਬਿਦਰ ਨੂੰ ਜੋੜਣ ਵਾਲਾ ਸਿੱਧਾ ਕੋਈ ਰੇਲ ਲਿੰਕ ਨਹੀਂ ਹੈ। ਉਹਨਾਂ ਕਿਹਾ ਕਿ ਤੁਸੀਂ ਜਾਣਦੇ ਹੀ ਹੋਵੋਗੇ ਕਿ ਨਾਂਦੇੜ ਵਿਚ ਤਖ਼ਤ ਹਜ਼ੂਰ ਸਾਹਿਬ ਇੱਕ ਇਤਿਹਾਸਕ ਥਾਂ ਹੈ, ਜਿੱਥੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੱਦੀ ਸੌਂਪੀ ਸੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਬਿਦਰ ਵਿਚ ਸਥਿਤ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵੀ ਇੱਕ ਇਤਿਹਾਸਕ ਥਾਂ ਹੈ, ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਹੈ। ਬੀਬਾ ਬਾਦਲ ਨੇ ਅੱਗੇ ਦੱਸਿਆ ਕਿ ਸ੍ਰੀ ਨਾਨਕ ਝੀਰਾ ਸਾਹਿਬ, ਬੀਦਰ ਦੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਬੀਦਰ ਵਿਚ ਗੁਰਦੁਆਰਾ ਸਾਹਿਬ ਦੇ ਅੰਦਰ ਇੱਕ ਇੰਜਨੀਅਰ ਕਾਲਜ ਵੀ ਸਥਾਪਤ ਕੀਤਾ ਹੋਇਆ ਹੈ।

ਰੇਲ ਮੰਤਰੀ ਨੂੰ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਹਨਾਂ ਦੋਵੇਂ ਇਤਿਹਾਸਕ ਥਾਂਵਾਂ ਉੱਤੇ ਸੜਕੀ ਮਾਰਗ ਰਾਹੀਂ ਰੋਜ਼ਾਨਾ ਤਿੰਨ ਹਜ਼ਾਰ ਤੋਂ ਵੱਧ ਸ਼ਰਧਾਲੂ ਨਾਂਦੇੜ ਅਤੇ ਬੀਦਰ ਵਿਚਕਾਰ ਯਾਤਰਾ ਕਰਦੇ ਹਨ। ਇੱਥੇ ਕੋਈ ਰੇਲ ਲਿੰਕ ਨਾ ਹੋਣਾ ਇਹਨਾਂ ਸ਼ਰਧਾਲੂਆਂ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਲਈ ਇਹਨਾਂ ਸਥਾਨਾਂ ਦੀ ਯਾਤਰਾ ਕਰਨ ਦੇ ਰਾਹ ਵਿਚ ਅੜਿੱਕਾ ਬਣਦਾ ਹੈ। ਉਹਨਾਂ ਕਿਹਾ ਕਿ ਆਸ ਪਾਸ ਦੇ ਵਿਦਿਆਰਥੀ ਵੀ  ਬੀਦਰ ਦੇ ਇੰਜਨੀਅਰ ਕਾਲਜ ਵਿਚ ਪੜ੍ਹਣ ਵਾਸਤੇ ਇਸ ਰੇਲ ਲਿੰਕ ਦਾ ਲਾਭ ਉਠਾ ਸਕਦੇ ਹਨ।

ਬੀਬਾ ਬਾਦਲ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਵੀ ਸਾਬਕਾ ਰੇਲ ਮੰਤਰੀ ਨੂੰ ਨਾਂਦੇੜ ਅਤੇ ਬੀਦਰ ਵਿਚਕਾਰ ਰੇਲ ਲਿੰਕ ਨੂੰ ਸ਼ੁਰੂ ਕਰਨ ਵਾਸਤੇ ਚਿੱਠੀ ਲਿਖੀ ਸੀ। ਉਹਨਾਂ ਕਿਹਾ ਕਿ ਮੈਨੂੰ ਜਾਣਕਾਰੀ ਮਿਲੀ ਹੈ ਕਿ  ਰੇਲ ਮੰਤਰਾਲੇ ਨੇ ਇਸ ਬਾਰੇ ਸਰਵੇ ਮੁਕੰਮਲ ਕਰ ਲਿਆ ਹੈ ਅਤੇ ਬੀਦਰ ਦੇ ਸਾਂਸਦ ਵੱਲੋਂ ਇਸ ਦੀਆਂ ਪ੍ਰਾਜੈਕਟ ਰਿਪੋਰਟਾਂ  ਰੇਲ ਮੰਤਰਾਲੇ ਕੋਲ ਜਮ੍ਹਾਂ ਕਰਵਾ ਦਿੱਤੀਆਂ ਗਈਆਂ ਹਨ। ਉੁਹਨਾਂ ਕਿਹਾ ਕਿ ਇਹ ਰੇਲ ਲਿੰਕ ਸ਼ਰਧਾਲੂਆਂ ਨੂੰ ਬੀਦਰ ਤੋਂ ਨਾਂਦੇੜ ਅਤੇ ਫਿਰ ਨਾਂਦੇੜ-ਜੰਮੂ ਹਮਸਫ਼ਰ ਐਕਸਪ੍ਰੈਸ ਰਾਹੀਂ ਅੰਮ੍ਰਿਤਸਰ ਜਾਣ ਵਾਸਤੇ ਫਾਇਦੇਮੰਦ ਹੋਵੇਗਾ, ਜਿਸ ਨਾਲ ਸ਼ਰਧਾਲੂ ਇਹਨਾਂ ਸਾਰੀਆਂ ਥਾਂਵਾਂ ਉੱਤੇ ਮੱਥਾ ਟੇਕ ਸਕਣਗੇ।

ਕੇਂਦਰੀ ਮੰਤਰੀ ਨੇ ਰੇਲ ਮੰਤਰੀ ਨੂੰ ਬੇਨਤੀ ਕੀਤੀ ਕਿ ਕਿਰਪਾ ਕਰਕੇ ਇਸ ਮਸਲੇ ਨੂੰ ਲੋੜੀਂਦੀ ਤਵੱਜੋ ਦਿੱਤੀ ਜਾਵੇ ਅਤੇ ਜਲਦੀ ਤੋਂ ਜਲਦੀ ਬੀਦਰ ਅਤੇ ਨਾਂਦੇੜ ਵਿਚਕਾਰ ਰੇਲ ਲਿੰਕ ਸ਼ੁਰੂ ਕੀਤਾ ਜਾਵੇ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

by Ranjit Singh
2 weeks ago
0

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 