ਚੰਡੀਗੜ੍ਹ/ਬਟਾਲਾ, 6 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰਦਾਸਪੁਰ ਦੇ ਬਟਾਲਾ ਵਿਖੇ ਫੈਕਟਰੀ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲਿਆ।
ਇਸ ਤੋਂ ਇਲਾਵਾ ਮੁੱਖ ਮੰਤਰੀ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਵਿਚ ਮਿਲਣ ਗਏ। ਉਹਨਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।
[Live] ਬਟਾਲਾ ਦੀ ਪਟਾਖਾ ਫੈਕਟਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਤੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ।
At Batala firecracker factory in Gurdaspur to review and take feedback from people
https://t.co/D0EcYzt1c4— Capt.Amarinder Singh (@capt_amarinder) September 6, 2019