• Latest
  • Trending
ਪਰਨੀਤ ਕੌਰ ਦੀ ਮੌਜੂਦਗੀ ‘ਚ ਗੁਰਿੰਦਰ ਸਿੰਘ ਦੂਆ ਨੇ ਪੀ.ਆਰ.ਟੀ.ਸੀ ਦੇ ਉਪ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਰਨੀਤ ਕੌਰ ਦੀ ਮੌਜੂਦਗੀ ‘ਚ ਗੁਰਿੰਦਰ ਸਿੰਘ ਦੂਆ ਨੇ ਪੀ.ਆਰ.ਟੀ.ਸੀ ਦੇ ਉਪ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

7 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 minutes ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

11 minutes ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

3 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਨੀਤ ਕੌਰ ਦੀ ਮੌਜੂਦਗੀ ‘ਚ ਗੁਰਿੰਦਰ ਸਿੰਘ ਦੂਆ ਨੇ ਪੀ.ਆਰ.ਟੀ.ਸੀ ਦੇ ਉਪ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

September 6, 2019
in ਪੰਜਾਬ
ਪਰਨੀਤ ਕੌਰ ਦੀ ਮੌਜੂਦਗੀ ‘ਚ ਗੁਰਿੰਦਰ ਸਿੰਘ ਦੂਆ ਨੇ ਪੀ.ਆਰ.ਟੀ.ਸੀ ਦੇ ਉਪ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

-ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸੇਵਾ ਕਰਨ ਵਾਲਿਆਂ ਨੂੰ ਅਹੁਦੇ ਦੇ ਕੇ ਮਾਣ ਬਖ਼ਸ਼ਿਆ-ਪਰਨੀਤ ਕੌਰ
-ਕਾਂਗਰਸ ਪਾਰਟੀ ਨੇ ਨਿਰਸਵਾਰਥ ਸੇਵਾ ਕਰਨ ਵਾਲਿਆਂ ਨੂੰ ਸਦਾ ਹੀ ਮਾਣ ਦਿੱਤਾ-ਲਾਲ ਸਿੰਘ
-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰਕੇ ਦਿਖਾਇਆ-ਧਰਮਸੋਤ
-ਪੀ.ਆਰ.ਟੀ.ਸੀ. ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ‘ਚ ਕੋਈ ਕਸਰ ਬਾਕੀ ਨਹੀਂ ਛੱਡਾਗਾਂ -ਗੁਰਿੰਦਰ ਸਿੰਘ ਦੂਆ
ਪਟਿਆਲਾ, 6 ਸਤੰਬਰ: ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇ ਨਿਯੁਕਤ ਕੀਤੇ ਗਏ ਵਾਇਸ ਚੇਅਰਮੈਨ ਸ. ਗੁਰਿੰਦਰ ਸਿੰਘ ਦੂਆ ਨੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਅਤੇ ਐਮ.ਐਲ.ਏ. ਸ੍ਰੀ ਮਦਨ ਲਾਲ ਜਲਾਲਪੁਰ ਦੀ ਮੌਜੂਦਗੀ ‘ਚ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਕਾਂਗਰਸ ਪਾਰਟੀ ਦੀ ਸੇਵਾ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਮਾਣ-ਸਤਿਕਾਰ ਕਰਦਿਆਂ ਅਹਿਮ ਅਹੁਦੇ ਦੇ ਕੇ ਹੋਰ ਵਧ-ਚੜ੍ਹਕੇ ਲੋਕ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।
ਲੋਕ ਸਭਾ ਮੈਂਬਰ ਨੇ ਸ. ਦੂਆ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੇ ਪਿਤਾ ਜੀ ਸ. ਭਗਵਾਨ ਸਿੰਘ ਦੂਆ ਇੱਕ ਪੁਰਾਣੇ ਕਾਂਗਰਸੀ ਸਨ ਅਤੇ ਸ. ਦੂਆ ਖ਼ੁਦ ਵੀ ਕਰੀਬ 4 ਦਹਾਕਿਆਂ ਤੋਂ ਲੋਕ ਸੇਵਾ ਨਾਲ ਜੁੜੇ ਹੋਏ ਹਨ, ਜਿਸ ਲਈ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਦੂਆ ਤੇ ਸ੍ਰੀ ਸ਼ਰਮਾ ਮਿਲਕੇ ਅਦਾਰੇ ਨੂੰ ਹੋਰ ਅੱਗੇ ਵਧਾਉਣਗੇ ਤੇ ਪੰਜਾਬ ਵਾਸੀਆਂ ਨੂੰ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨਗੇ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ, ਦੇਸ਼ ਤੇ ਪਾਰਟੀ ਲਈ ਨਿਰਸਵਾਰਥ ਸੇਵਾ ਕਰਨ ਵਾਲੇ ਆਪਣੇ ਵਰਕਰਾਂ ਤੇ ਆਗੂਆਂ ਨੂੰ ਹਮੇਸ਼ਾ ਹੀ ਮਾਣ ਸਤਿਕਾਰ ਦਿੰਦੀ ਹੈ, ਜਿਸ ਨਾਲ ਬਾਕੀਆਂ ਦਾ ਵੀ ਹੌਂਸਲਾ ਬਣਿਆਂ ਰਹਿੰਦਾ ਹੈ। ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਹੈ ਉਹ ਕਰਕੇ ਦਿਖਾਇਆ ਹੈ, ਜਿਸ ਲਈ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਸੂਬਾ ਸਰਕਾਰ ਵੱਲੋਂ ਪੂਰੇ ਜਾ ਰਹੇ ਹਨ।
ਸ. ਦੂਆ ਨੇ ਕਾਂਗਰਸ ਪਾਰਟੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ ਉਸ ‘ਤੇ ਉਹ ਹਰ ਹਾਲ ਖਰ੍ਹੇ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਪੀ.ਆਰ.ਟੀ.ਸੀ. ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਸ੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਗਗਨਦੀਪ ਸਿੰਘ ਜੌਲੀ ਜਲਾਲਪੁਰ, ਸ. ਨਿਰਭੈ ਸਿੰਘ ਮਿਲਟੀ, ਪੇਡਾ ਦੇ ਸੀਨੀਅਰ ਉਪ ਚੇਅਰਮੈਨ ਸ੍ਰੀ ਫਕੀਰ ਚੰਦ ਬਾਂਸਲ, ਸ. ਨਰਭਿੰਦਰ ਸਿੰਘ ਭਿੰਦਾ, ਸ. ਭੁਪਿੰਦਰ ਸਿੰਘ ਸੈਣੀ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਸ੍ਰੀ ਨਰਿੰਦਰ ਸ਼ਾਸਤਰੀ, ਮੀਤ ਪ੍ਰਧਾਨ ਸ. ਅਮਨਦੀਪ ਸਿੰਘ ਨਾਗੀ, ਪੀ.ਆਰ.ਟੀ.ਸੀ. ਦੇ ਐਮ.ਡੀ. ਸ. ਗੁਰਲਵਲੀਨ ਸਿੰਘ ਸਿੱਧੂ, ਏ.ਐਮ.ਡੀ. ਸ੍ਰੀ ਅਮਿਤ ਬੈਂਬੀ, ਬੋਰਡ ਆਫ਼ ਡਾਇਰੈਕਟਰਜ ਦੇ ਮੈਂਬਰ ਸ. ਸੁਭਾਸ਼ ਸੂਦ, ਸ੍ਰੀ ਪੁਸ਼ਪਿੰਦਰ ਅੱਤਰੀ, ਸ੍ਰੀ ਮਨਜੀਤ ਸਿੰਘ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਰਘਬੀਰ ਸਿੰਘ ਤੇ ਸ੍ਰੀ ਕਮਲੇਸ਼ ਜੋਸ਼ੀ, ਸ. ਪ੍ਰੀਤਮ ਸਿੰਘ ਦੂਆ, ਸ. ਅਮਰਜੀਤ ਸਿੰਘ ਦੂਆ, ਸ. ਹਰਪ੍ਰੀਤ ਸਿੰਘ ਦੂਆ, ਸ. ਸਰਬਜੀਤ ਸਿੰਘ ਤੇ ਸ. ਅੱਛਰ ਸਿੰਘ ਚੇਅਰਮੈਨ ਬਲਾਕ ਸੰਮਤੀ, ਸ੍ਰੀ ਨਰੇਸ਼ ਦੁੱਗਲ, ਸ੍ਰੀ ਗੁਰਮੀਤ ਸਿੰਘ ਮੋਹਣੀ ਜੱਸੋਵਾਲ, ਸ੍ਰੀ ਵਰਿੰਦਰ ਸੂਦ, ਸ੍ਰੀ ਨਰਿੰਦਰ ਲਾਲੀ, ਸ. ਜਸਵਿੰਦਰ ਜੁਲਕਾ, ਸ. ਦਲਬੀਰ ਸਿੰਘ ਸੱਗੂ, ਸ. ਮਲਕੀਤ ਸਿੰਘ ਉਪਲਹੇੜੀ, ਲੈਫਟੀਨੈਂਟ ਜੈਦੀਪ ਸਿੰਘ, ਸ. ਅਮਰੀਕ ਸਿੰਘ ਖਾਨਪੁਰ, ਸ ਹੈਪੀ ਸਿਹਰਾ, ਸ੍ਰੀ ਕੇਹਰ ਸਿੰਘ ਸੰਧੂ, ਸ੍ਰੀ ਮਹਿੰਦਰ ਸਿੰਘ ਸਹਿਗਲ, ਸਰਦਾਰ ਸਿੰਘ ਦਾਰਾ, ਸ. ਸੋਹਨ ਸਿੰਘ ਤੇ ਵੱਡੀ ਗਿਣਤੀ ‘ਚ ਆਗੂ ਤੇ ਵਰਕਰਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਨੰ: ਲਸਪ (ਪ੍ਰੈ.ਰੀ.)-2019/803
ਫੋਟੋ ਕੈਪਸ਼ਨ- ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਪੀ.ਆਰ.ਟੀ.ਸੀ. ਦੇ ਨਵ ਨਿਯੁਕਤ ਉਪ ਚੇਅਰਮੈਨ ਸ. ਗੁਰਿੰਦਰ ਸਿੰਘ ਦੂਆ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ। ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ,  ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਨਜ਼ਰ ਆ ਰਹੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

by Navjot
3 weeks ago
0

  ਅਹਿਮਦਾਬਾਦ, 26 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਫੈਡਰੇਸ਼ਨ ਦੇ ਅਨੁਸਾਰ, IWF ਕਾਰਜਕਾਰੀ ਬੋਰਡ ਨੇ ਐਤਵਾਰ ਨੂੰ ਚੀਨ ਦੇ ਨਿੰਗਬੋ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 