• Latest
  • Trending
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਤੋਂ ਜਲੰਧਰ ਵਿਖੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਤੋਂ ਜਲੰਧਰ ਵਿਖੇ

7 years ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

3 minutes ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

1 hour ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

1 hour ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

2 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

2 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

3 hours ago
ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

3 hours ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

3 hours ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

4 hours ago
Hindi News
English News
Thursday, June 4, 2026
No Result
View All Result
31 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਤੋਂ ਜਲੰਧਰ ਵਿਖੇ

September 6, 2019
in ਧਾਰਮਿਕ
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਤੋਂ ਜਲੰਧਰ ਵਿਖੇ

ਜਲੰਧਰ 6 ਸਤੰਬਰ : ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 14 ਸਤੰਬਰ ਤੋਂ 18 ਸਤੰਬਰ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲ੍ਹਾ ਜਲੰਧਰ ਵਿਖੇ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਖਾਸ ਕਰਕੇ ਰੈਫ਼ਰੀਆਂ ਲਈ ਆਯੋਜਤ ਇਸ ਕੈਂਪ ਦੌਰਾਨ ਜੰਗਜੂ ਕਲਾ ਦੇ ਮਾਹਿਰ ਗੱਤਕਾ ਕੋਚਾਂ ਵੱਲੋਂ ਥਿਊਰੀ ਅਤੇ ਪ੍ਰੈਕਟੀਕਲ ਕਲਾਸਾਂ ਲਗਾਈਆਂ ਜਾਣਗੀਆਂ ਜਿਸ ਦੌਰਾਨ ਉਨਾਂ ਨੂੰ ਗੱਤਕਾ ਖੇਡ ਦੇ ਨਿਯਮਾਂ ਬਾਰੇ ਅਤੇ ਟੂਰਨਾਮੈਂਟ ਕਰਵਾਉਣ ਲਈ ਰੂਲਾਂ ਮੁਤਾਬਿਕ ਸਿਖਲਾਈ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਘੱਟੋ-ਘੱਟ ਦੋ ਸਾਲ ਤੋਂ ਗੱਤਕਾ ਖੇਡ ਰਹੇ ਅਤੇ 20 ਸਾਲ ਤੋਂ ਵੱਧ ਅਤੇ 40 ਤੱਕ ਦੀ ਉਮਰ ਦੇ ਖਿਡਾਰੀ ਇਸ ਸਰਟੀਫ਼ਿਕੇਸ਼ਨ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।

ਗੱਤਕਾ ਪ੍ਰੋਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਕੋਰਸ ਦੀ ਸਮਾਪਤੀ ਉਪਰੰਤ ਸਰਟੀਫ਼ਿਕੇਟ ਅਤੇ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ। ਊਨਾਂ ਕਿਹਾ ਕਿ ਇਸ ਵਿਸ਼ੇਸ਼ ਕੋਰਸ ਦਾ ਮੁੱਖ ਉਦੇਸ਼ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੇ ਵੱਖ-ਵੱਖ ਜਿਲਿਆਂ ਵਿੱਚ ਗੱਤਕਾ ਸਿਖਲਾਈ ਕੈਂਪਾਂ ਦੀ ਲੜੀ ਸ਼ੁਰੂ ਕਰਨਾ ਹੈ ਤਾਂ ਜੋ ਉਹ ਮਾਰਸ਼ਲ ਆਰਟ ਗੱਤਕੇ ਨੂੰ ਖੇਡ ਵਜੋਂ ਅਪਣਾ ਕੇ ਆਪਣੀ ਸਵੈ-ਰੱਖਿਆ ਲਈ ਜਾਗਰੂਕ ਹੋ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

by Jaspreet Kaur
June 4, 2026
0

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ - ਦੋ ਸਾਲ ਪਹਿਲਾ ਗਿਆ ਸੀ ਵਿਦੇਸ਼ ਹਰਿਆਣਾ,...

Most Popular

ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

by Ankit
1 week ago
0

  ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 