• Latest
  • Trending
ਸੀਨੀਅਰ ਪੱਤਰਕਾਰ ਸੰਤ ਸਿੰਘ ਨਮਿੱਤ ਅੰਤਿਮ ਅਰਦਾਸ

ਸੀਨੀਅਰ ਪੱਤਰਕਾਰ ਸੰਤ ਸਿੰਘ ਨਮਿੱਤ ਅੰਤਿਮ ਅਰਦਾਸ

7 years ago
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

1 hour ago
 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

2 hours ago
ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

2 hours ago
ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

2 hours ago
IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

2 hours ago
Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

2 hours ago
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

3 hours ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

3 hours ago
IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, April 27, 2026
No Result
View All Result
31 °c
Chandigarh
31 ° Tue
31 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀਨੀਅਰ ਪੱਤਰਕਾਰ ਸੰਤ ਸਿੰਘ ਨਮਿੱਤ ਅੰਤਿਮ ਅਰਦਾਸ

September 8, 2019
in ਚੰਡੀਗੜ੍ਹ
ਸੀਨੀਅਰ ਪੱਤਰਕਾਰ ਸੰਤ ਸਿੰਘ ਨਮਿੱਤ ਅੰਤਿਮ ਅਰਦਾਸ

ਸੀਨੀਅਰ ਪੱਤਰਕਾਰ ਸੰਤ ਸਿੰਘ ਨਮਿੱਤ ਅੰਤਿਮ ਅਰਦਾਸ

ਪਰਿਵਾਰਕ ਰਿਸ਼ਤੇਦਾਰਾਂ, ਸਨੇਹੀਆਂ ਤੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਰਧਾਂਜਲੀ ਭੇਂਟ

ਚੰਡੀਗੜ੍ਹ/ਮੁਹਾਲੀ, 8 ਸਤੰਬਰ

ਸੀਨੀਅਰ ਪੱਤਰਕਾਰ ਸੰਤ ਸਿੰਘ ਧਾਲੀਵਾਲ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਮੁਹਾਲੀ ਦੇ ਫੇਜ਼ 5 ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋਈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਰਿਸ਼ਤੇਦਾਰ, ਸਨੇਹੀ ਤੇ ਪੱਤਰਕਾਰ ਭਾਈਚਾਰਾ ਜੁੜਿਆ ਜਿਨ੍ਹਾਂ ਵਿਛੜੀ ਹੋਈ ਰੂਹ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।

ਸਾਬਕਾ ਆਈ ਏ ਐਸ ਅਧਿਕਾਰੀ ਕੁਲਬੀਰ ਸਿੰਘ ਸਿੱਧੂ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਦੱਸਿਆ ਕਿ ਸੰਤ ਸਿੰਘ ਦਾ ਪਿੰਡ ਬਠਿੰਡਾ ਜ਼ਿਲੇ ਵਿੱਚ ਬਹਿਣੀਵਾਲ ਤੇ ਮੇਰਾ ਪਿੰਡ ਉਨ੍ਹਾਂ ਦੇ ਗੁਆਂਢ ਵਿੱਚ ਚੱਕ ਖੜਕ ਸਿੰਘ ਹੋਣ ਕਰਕੇ ਮੇਰੀ ਸਾਂਝ ਕਾਲਜ ਦੇ ਦਿਨਾਂ ਤੋਂ ਸੀ। ਉਨ੍ਹਾਂ ਸੰਤ ਸਿੰਘ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਉਸ ਨੂੰ ਦਰਵੇਸ਼ ਇਨਸਾਨ ਤੇ ਪ੍ਰਤੀਬੱਧ ਪੱਤਰਕਾਰ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸੰਤ ਸਿੰਘ ਜਿਹੇ ਇਨਸਾਨ ਵਿਰਲੇ ਹੀ ਮਿਲਦੇ ਹਨ।

ਪੱਤਰਕਾਰ ਭਾਈਚਾਰੇ ਵੱਲੋਂ ਸ਼ਰਧਾਂਜਲੀ ਭੇਂਟ ਕਰਦਿਆਂ ਸੀਨੀਅਰ ਪੱਤਰਕਾਰ ਸਤਿੰਦਰ ਸਿੰਘ ਬੈਂਸ ਨੇ ਕਿਹਾ ਕਿ ਸੰਤ ਸਿੰਘ ਸੁਭਾਅ ਦਾ ਵੀ ਸੰਤ ਇਨਸਾਨ ਸੀ ਜਿਸ ਨੇ ਹਲੀਮੀ ਨਾਲ ਜ਼ਿੰਦਗੀ ਜਿਉਈ। ਉਨ੍ਹਾਂ ਕਿਹਾ ਕਿ ਸੰਤ ਸਿੰਘ ਨੇ ਪੱਤਰਕਾਰੀ ਖੇਤਰ ਵਿੱਚ ਜਿੱਥੇ ਮਾਅਰਕੇ ਮਾਰੇ ਉੱਥੇ ਚੰਡੀਗੜ੍ਹ ਪ੍ਰੈਸ ਕਲੱਬ ਨੂੰ ਖੜ੍ਹਾ ਕਰਨ ਵਿੱਚ ਮੋਢੀ ਮੈਂਬਰ ਵਜੋਂ ਪੂਰਾ ਯੋਗਦਾਨ ਪਾਇਆ।ਅੰਤ ਵਿੱਚ ਉਨ੍ਹਾਂ ਆਈਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਪਰਿਵਾਰ ਵੱਲੋਂ ਸੰਤ ਸਿੰਘ ਦੀ ਭੈਣ ਮਹਿੰਦਰ ਕੌਰ ਤੇ ਉਨ੍ਹਾਂ ਦਾ ਪੋਤਰਾ ਗੁਰਵਿੰਦਰ ਸਿੰਘ, ਆਈ ਏ ਐਸ (ਸੇਵਾ ਮੁਕਤ) ਮਨੋਹਰ ਸਿੰਘ ਚਾਂਦਲਾ, ਚੀਫ ਇੰਜਨੀਅਰ (ਸੇਵਾ ਮੁਕਤ) ਐਮ ਐਸ ਸਿੱਧੂ, ਪੱਤਰਕਾਰ ਭਾਈਚਾਰੇ ਵੱਲੋਂ ਜਗਤਾਰ ਸਿੰਘ, ਸਰਬਜੀਤ ਸਿੰਘ ਧਾਲੀਵਾਲ, ਬਲਜੀਤ ਸਿੰਘ ਬੱਲੀ, ਦਵਿੰਦਰਜੀਤ ਸਿੰਘ ਦਰਸ਼ੀ ਤੇ ਵੀ ਕੇ ਸ਼ਰਮਾ ਅਤੇ ਪੰਜਾਬ ਸਰਕਾਰ ਤਰਫੋਂ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ (ਪੀ ਆਰ ਓ) ਹਾਜ਼ਰ ਸਨ।
———

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

by Ankit
April 27, 2026
0

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼...

Most Popular

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

by Navjot
4 weeks ago
0

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 1ਅਪ੍ਰੈਲ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 