• Latest
  • Trending
ਰੋਪੜ ਪੁਲਿਸ ਵੱਲੋਂ ਛੋਟੇ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਦੀ ਸ਼ੁਰੂਆਤ

ਰੋਪੜ ਪੁਲਿਸ ਵੱਲੋਂ ਛੋਟੇ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਦੀ ਸ਼ੁਰੂਆਤ

7 years ago
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

5 hours ago
 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

6 hours ago
ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

6 hours ago
ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

6 hours ago
IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

6 hours ago
Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

6 hours ago
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

7 hours ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

8 hours ago
IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
Hindi News
English News
Tuesday, April 28, 2026
No Result
View All Result
30 °c
Chandigarh
31 ° Wed
30 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਪੜ ਪੁਲਿਸ ਵੱਲੋਂ ਛੋਟੇ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਦੀ ਸ਼ੁਰੂਆਤ

September 8, 2019
in ਚੰਡੀਗੜ੍ਹ
ਰੋਪੜ ਪੁਲਿਸ ਵੱਲੋਂ ਛੋਟੇ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਦੀ ਸ਼ੁਰੂਆਤ

ਰੋਪੜ ਪੁਲਿਸ ਵੱਲੋਂ ਛੋਟੇ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਦੀ ਸ਼ੁਰੂਆਤ

ਜ਼ਿਲ੍ਹੇ ਵਿੱਚ ਲਗਾਏ ਗਏ 10 ਕੈਂਪਾਂ ਦੌਰਾਨ 530 ਮਾਮਲੇ ਆਪਸੀ ਸਮਝੌਤੇ ਨਾਲ ਨਿਪਟਾਏ

ਚੰਡੀਗੜ੍ਹ/ਰੂਪਨਗਰ, 8 ਸਤੰਬਰ:

ਪੁਲਿਸ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਆਪਣੀ ਤਰ੍ਹਾਂ ਦੇ ਨਵੇਕਲੀ ਪਹਿਲਕਦਮੀ ਅਧੀਨ ਐਤਵਾਰ ਨੂੰ ਰੂਪਨਗਰ ਪੁਲਿਸ ਵੱਲੋਂ ਛੋਟੇ ਮਾਮਲਿਆਂ ਸਬੰਧੀ ਸ਼ਿਕਾਇਤਾਂ ਨੂੰ ਦੋਵੇਂ ਧਿਰਾਂ ਦੇ ਆਪਸੀ-ਸਮਝੌਤੇ ਨਾਲ ਮੌਕੇ ’ਤੇ ਹੀ ਨਿਪਟਾਉਣ ਲਈ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ’ ਮੁਹਿੰਮ ਸ਼ੁਰੂਆਤ ਕੀਤੀ ਹੈ।

‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਮੁਹਿੰਮ ਅਧੀਨ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ 10 ਕੈਂਪ ਲਗਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ 4000 ਲੋਕਾਂ ਨੇ ਭਾਗ ਲਿਆ ਅਤੇ 530 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਦੌਰਾਨ ਸ਼ਿਕਾਇਤ ਕਰਤਾ ਅਤੇ ਵਿਰੋਧੀ ਧਿਰਾਂ ਨੇ  ਇਕੱਠੇ ਹੋ ਕੇ ਆਪਸੀ ਰਜ਼ਾਮੰਦੀ ਨਾਲ ਸਮਝੌਤੇ ਕੀਤੇ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰੋਪੜ ਐਸਐਸਪੀ ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਛੋਟੀਆਂ ਸ਼ਿਕਾਇਤਾਂ ਨਾਲ ਵਧ ਰਹੇ ਕਾਰਜ-ਭਾਰ ਨੂੰ ਘਟਾਉਣ ਲਈ ਇਸ ਮਹੀਨਾਵਾਰ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਛੋਟੇ  ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਪੁਲਿਸ ਅਤੇ ਲੋਕਾਂ ਦਾ ਕਾਫੀ ਸਮਾਂ ਲੱਗ ਜਾਂਦਾ ਹੈ। ਪ੍ਰਬੰਧਕੀ ਅਧਿਐਨਾਂ ਮੁਤਾਬਕ ਇਹ ਪ੍ਰੋਗਰਾਮ ਇੱਕ ਪਾਸੇ ਪੁਲਿਸ ਅਤੇ ਲੋਕਾਂ ਵਿੱਚ ਵਧੀਆ ਤਾਲਮੇਲ ਪੈਦਾ ਕਰੇਗਾ ਅਤੇ ਦੂਜੇ ਪਾਸੇ ਲੋਕਾਂ ਨੂੰ ਇੱਕ ਕੰਮ ਲਈ ਵਾਰ ਵਾਰ ਆਉਣ ਜਾਣ ਲਈ ਖੱਜਲ-ਖਵਾਰ ਨਹੀਂ ਹੋਣਾ ਪਵੇਗਾ। ਇਸ ਪ੍ਰੋਗਰਾਮ ਬਾਰੇ ਹੋਣ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਦਫ਼ਤਰ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਜੁਰਮਾਂ ਦੀ ਕਿਸਮ ਦੇ ਅਧਾਰ ’ਤੇ ਸੂਚੀਬੱਧ ਕੀਤਾ ਗਿਆ। ਮਹੀਨੇ ਦੇ ਪਹਿਲੇ ਐਤਵਾਰ ਨੂੰ ਸ਼ਿਕਾਇਤ ਕਰਤਾ ਅਤੇ ਦੋਸ਼ੀਆਂ ਨੂੰ ਸਬੰਧਤ ਦਫ਼ਤਰਾਂ ਵਿੱਚ ਬੁਲਾਇਆ ਗਿਆ ਅਤੇ ਉਨ੍ਹ.ਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਕੇ ਹੱਲ ਕੀਤਾ ਗਿਆ ਅਤੇ ਇਹ ਸਭ ਕੁਝ ਖੁਸ਼ਗਵਾਰ ਮਾਹੌਲ ਵਿੱਚ ਨੇਪਰੇ ਚਾੜ੍ਹਿਆ ਗਿਆ ਜਿਸਦੇ ਨਤੀਜੇ ਬਹੁਤ ਹੀ ਹਾਂਪੱਖੀ ਰਹੇ।

ਆਨੰਦਪੁਰ ਸਾਹਿਬ ਦੇ ਇੱਕ ਸਰਪੰਚ ਨੇ ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਇਸ ਨਾਲ ਅਸੰਤੁਸ਼ਟ ਪਾਰਟੀਆਂ ਨੂੰ ਆਪਣੇ ਮਾਮਲੇ ਲਈ ਮਦਦ ਮਿਲਣ ਨਾਲ ਬਹੁਤ ਰਾਹਤ ਮਿਲੀ ਹੈ ਜਿੱਥੇ ਪੁਲਿਸ ਅਤੇ ਪਿੰਡ ਦੇ ਮੋਹਤਬਰਾਂ ਵਲੋਂ ਵੀ ਮਦਦ ਅਤੇ ਸਹਿਯੋਗ ਦਿੱਤਾ ਗਿਆ। ਚਮਕੌਰ ਸਾਹਿਬ ਦੇ ਇੱਕ ਵਾਰਡ ਮੈਂਬਰ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਇਹ ਦੇਖਣ ਨੂੰ ਬਹੁਤ ਸੁਖਾਵਾਂ ਤੇ ਚੰਗਾ ਲਗਦਾ ਹੈ ਕਿ ਅਧਿਕਾਰੀ ਸੰਤੋਸ਼ਜਨਕ ਮਾਹੌਲ ’ਚ ਜਨਤਾ ਵਿੱਚ ਬੈਠਕੇ ਉਨ੍ਹਾਂ ਦੇ ਮਾਮਲਿਆਂ ਨੂੰ ਸੁਲਝਾ ਰਹੇ ਹਨ। ਇਸ ਵਿੱਚ  ਛੋਟੀਆਂ ਸ਼ਿਕਾਇਤਾਂ ਜਿਵੇਂ ਕਿ ਲੜਾਈ -ਝਗੜੇ, ਘਰੇਲ ਝਗੜੇ, ਪਾਣੀ ਅਤੇ ਵੰਡ ਸਬੰਧੀ ਮਾਮਲੇ ਸ਼ਾਮਲ ਹਨ। ਆਮ ਤੌਰ ’ਤੇ ਇਨ੍ਹਾਂ ਸ਼ਿਕਾਇਤਾਂ ਨੂੰ ਸੁਲਝਾਉਣ ਲਈ ਕਾਫੀ ਕਾਗਜ਼ੀ ਕਾਰਵਾਈ ਅਤੇ ਸਮਾਂ ਲਗਦਾ ਹੈ, ‘ਪੁਲਿਸ ਤੁਹਾਡੀਆਂ ਬਰੂਹਾਂ ’ਤੇ ’ ਪ੍ਰੋਗਰਾਮ ਨਾਲ ਵੱਡੇ ਪੱਧਰ ’ਤੇ ਸਮੇਂ ਦੀ ਬੱਚਤ ਹੋਈ ਹੈ ਅਤੇ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਉਨ੍ਹਾਂ ਦੇ ਮਾਮਲੇ ਵੀ ਸੁਲਝੇ ਹਨ।

ਐਸਐਸਪੀ ਨੇ ਦੱਸਿਆ ਕਿ ਵਿਰੋਧੀ ਧਿਰਾਂ ਵੱਖ ਵੱਖ ਮਿਲਣ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਤੌਰ ’ਤੇ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ। ਪਿੰਡ ਦੇ ਬਜ਼ੁਰਗਾਂ ਅਤੇ ਹੋਰਾਂ ਵਲੋਂ ਵਿਰੋਧੀ ਧਿਰਾਂ ਦੇ ਸਮਝੌਤੇ ਕਰਾਉਣ ਲਈ ਪੁਲਿਸ ਦੀ ਮਦਦ ਵੀ ਕੀਤੀ ਗਈ। ਇਸ ਮੁਹਿੰਮ ਅਧੀਨ 600 ਸ਼ਿਕਾਇਤਾਂ ਨੂੰ ਨਿਪਟਾਰੇ ਲਈ ਸੂਚੀਬੱਧ ਕੀਤਾ ਗਿਆ ਸੀ ਅਤੇ ਇੱਕ ਦਿਨ ਵਿੱਚ 530 ਸ਼ਿਕਾਇਤਾਂ ਨੂੰ ਲੋਕਾਂ ਦੀ ਆਪਸੀ ਰਜ਼ਾਮੰਦੀ ਨਾਲ ਸੁਲਝਾਇਆ ਗਿਆ।

ਆਪਣੀ ਤਰ੍ਹਾਂ ਦੇ ਇਸ ਵਿਲੱਖਣ ਉਪਰਾਲੇ ਅਧੀਨ ਲਗਾਏ ਗਏ ਕੈਂਪਾਂ ਵਿੱਚ ਪੰਚਾਇਤੀ ਰਾਜ ਇਕਾਈ ਦਾ ਅਹਿਮ ਰੋਲ ਸਾਬਤ ਹੋਇਆ। ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਲੀਡਰਾਂ ਨਾਲ ਪ੍ਰਸ਼ਾਸਨਿਕ ਪਰਮਪਰਾਵਾਂ ਨੂੰ ਬਰਕਰਾਰ ਰੱਖਿਆ ਗਿਆ। ਇਸ ਉਪਰਾਲੇ ਨਾਲ ਸਮਾਜ ਵਿੱਚ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ  ਪੁਲਿਸ ਦਾ ਇੱਕ ਹਾਂ-ਪੱਖੀ ਭਾਈਵਾਲ ਤੇ ਵਧੀਆ ਅਕਸ ਵੀ ਉਭਰ ਕੇ ਸਾਹਮਣੇ ਆਇਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

by Ankit
April 27, 2026
0

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼...

Most Popular

FIFA WC : 4 ਵਾਰ ਦਾ ਚੈਂਪੀਅਨ ਇਟਲੀ ਫੀਫਾ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ‘ਚ ਅਸਫਲ 

FIFA WC : 4 ਵਾਰ ਦਾ ਚੈਂਪੀਅਨ ਇਟਲੀ ਫੀਫਾ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ‘ਚ ਅਸਫਲ 

by Navjot
4 weeks ago
0

FIFA WC : 4 ਵਾਰ ਦਾ ਚੈਂਪੀਅਨ ਇਟਲੀ ਫੀਫਾ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ‘ਚ ਅਸਫਲ  ਪਲੇਆਫ ਹਾਰਨ ਤੋਂ ਬਾਅਦ ਇਟਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 