ਚੰਡੀਗੜ੍ਹ/ਨਵੀਂ ਦਿੱਲੀ, 9 ਸਤੰਬਰ – ਪੰਜਾਬ ਸਮੇਤ ਉੱਤਰੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿਚ ਅੱਜ ਦੁਪਹਿਰ 12:10 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ।
ਰਿਕਟਰ ਪੈਮਾਨੇ ਤੇ ਇਸ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।