ਬਿ੍ਰਟਿਸ਼ਡਿਪਟੀ ਹਾਈ ਕਮਿਸ਼ਨਰ ਐਂਡਰਿੳੂ ਆਯਰ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕਰਦੇ ਹੋਏ। ਦੋਵਾਂ ਨੇ ਸਾਂਝੇ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ।
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ ਮੁੰਬਈ, 25 ਅਪ੍ਰੈਲ (IANS,ਵਿਸ਼ਵ ਵਾਰਤਾ) ਬੀਐਮਸੀ ਡਿਜ਼ਾਸਟਰ ਕੰਟਰੋਲ ਨੇ ਇੱਥੇ ਦੱਸਿਆ ਕਿ...