ਬਟਾਲਾ ਦੀ ਪਟਾਕਾ ਫ਼ੈਕਟਰੀ ਧਮਾਕਾ ਹੋਣ ਮਗਰੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਗੁਰਦਾਸਪੁਰ ਦੇ ਡੀਸੀ ਵਿਪੁਲ ਉਜਵਲ ਵਿੱਚ ਹੋਈ ਤਿੱਖੀ ਬਹਿਸ ਤੋਂ ਬਾਅਦ ਉਨ੍ਹਾਂ ਤੇ ਐੱਫਆਈਆਰ ਦਰਜ ਹੋ ਗਈ ਇਸ ਤੋਂ ਬਾਅਦ ਬੈਂਸ ਨੇ ਗੁਰਦਾਸਪੁਰ ਦੀ ਸੈਸ਼ਨ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਦਾਖਲ ਕੀਤੀ ਅਦਾਲਤ ਨੇ ਵੀਰਵਾਰ ਨੂੰ ਸੁਣਵਾਈ ਕਰਦੇ ਹੋਏ ਜ਼ਮਾਨਤ ਅਰਜ਼ੀ ਦੀ ਤਰੀਕ ਵਧਾ ਕੇ ਸੋਲਾਂ ਸਤੰਬਰ ਕਰ ਦਿੱਤੀ ਹੈ ਹੁਣ ਬੈਂਸ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਸੋਲਾਂ ਸਤੰਬਰ ਨੂੰ ਹੋਵੇਗੀ
ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ
ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ - ਸੂਬੇ 'ਚ ਕਣਕ ਦੀ...