• Latest
  • Trending
ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਜਾਣੂ ਕਰਵਾਇਆ

7 years ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

13 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਜਾਣੂ ਕਰਵਾਇਆ

September 25, 2019
in ਪੰਜਾਬ
ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਜਾਣੂ ਕਰਵਾਇਆ

ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਜਾਣੂ ਕਰਵਾਇਆ

ਚੰਡੀਗੜ੍ਹ, 13 ਸਤੰਬਰ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੇ ਵੋਟਰ ਵੈਰੀਫੀਕੇਸ਼ਨ ਪ੍ਰੋਗਰਾਮ ਅਧੀਨ ਅੱਜ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧ ਜਾਣੂ ਕਰਵਾਇਆ ਗਿਆ।

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ. ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਏ ਜਾਗਰੂਕਤਾ ਪ੍ਰੋਗਰਾਮ ਵਿੱਚ ਕਈ ਸਿਆਸੀ ਪਾਰਟੀਆ ਦੇ ਆਗੂ ਹਾਜਰ ਹੋਏ।

ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸ. ਚਾਹਲ ਨੇ ਦੱਸਿਆ ਕਿ ਹਰੇਕ ਵੋਟਰ ਆਪਣੀ ਵੋਟ ਜਾਂ ਆਪਣੇ ਪਰਿਵਾਰਕ ਮੈਂਬਰ ਦੀ ਵੋਟ ਦੀ ਵੈਰੀਫੀਕੇਸ਼ਨ 5 ਤਰੀਕਿਆਂ ਰਾਹੀ ਕਰ ਸਕਦਾ ਹੈ ਜਿਨ੍ਹਾਂ ਵਿੱਚ ਨੈਸ਼ਨਲ ਵੋਟਰ ਸਰਵਿਸ ਪੋਰਟਲ, ਮੋਬਾਇਲ ਐਪ, ਹਰੇਕ ਜ਼ਿਲ੍ਹੇ ਵਿੱਚ ਕਾਮਨ ਸਰਵਿਸ ਸੈਂਟਰ (ਸੀ.ਐਸ.ਈ), ਚੋਣਕਾਰ ਰਜਿਸ਼ਟਰੇਸਨ ਅਫ਼ਸਰ (ਈ.ਆਰ.ਉ) ਅਤੇ ਬੀ.ਐਲ.ਉ ਸ਼ਾਮਲ ਹਨ।

ਇਸ ਮੌਕੇ ਨੈਸ਼ਨਲ ਵੋਟਰ ਸਰਵਿਸ ਪੋਰਟਲ ਉਤੇ ਵੋਟਰ ਵਜੋਂ ਵੈਰੀਫੀਕੇਸ਼ਨ ਕਰਨ ਦੀ ਪੂਰੀ ਵਿਧੀ ਤੋਂ ਜਾਣੂ ਵੀ ਕਰਵਾਇਆ।

ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਕੈਪਟਨ ਕਰਨੈਲ ਸਿੰਘ ਜੁਆਇੰਟ ਸੀ.ਈ.ਉ., ਸੁਖਦੇਵ ਸਿੰਘ ਭੰਗੂ ਡਿਪਟੀ ਸੀ.ਈ.ਉ. ਅਤੇ ਪੁਸ਼ਪਿੰਦਰ ਸਿੰਘ ਸਿਸਟਮ ਮੈਨੇਜਰ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

Most Popular

Hukamnama Sri Darbar Sahib Today – 15 October 2026 | Ang 690 I ਅੱਜ ਦਾ ਹੁਕਮਨਾਮਾ

by Ankit
1 month ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 15-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 