ਲੁਧਿਆਣਾ ਦੇ ਫੁਹਾਰਾ ਚੌਂਕ ਵਿੱਚ ਸਥਿਤ ਪਵੇਲੀਅਨ ਮਾਲ ਵਿੱਚ ਸਥਿਤ ਇਕ ਰੈਸਟੋਰੈਂਟ ਵਿੱਚ ਚੱਲ ਰਹੀ ਪਾਰਟੀ ਵਿੱਚ ਮਾਮੂਲੀ ਝਗੜਾ ਹੋਇਆ ਅਤੇ ਗੋਲ਼ੀ ਚੱਲ ਗਈ।ਇਸ ਝਗੜੇ ਵਿੱਚ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋ ਹੋਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਮਾਨਸਾ 14 ਨਵੰਬਰ(ਵਿਸ਼ਵ ਵਾਰਤਾ) ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...






















