• Latest
  • Trending
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਨਿਸ ਕੋਰਟ ਕੀਤਾ ਲੋਕ ਸਮਰਪਿਤ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਨਿਸ ਕੋਰਟ ਕੀਤਾ ਲੋਕ ਸਮਰਪਿਤ

7 years ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

13 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

3 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

3 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਨਿਸ ਕੋਰਟ ਕੀਤਾ ਲੋਕ ਸਮਰਪਿਤ

September 25, 2019
in ਪੰਜਾਬ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਨਿਸ ਕੋਰਟ ਕੀਤਾ ਲੋਕ ਸਮਰਪਿਤ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ :
ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਮਾਣ ਵਿਚ ਅੱਜ ਹੋਰ ਵਾਧਾ ਹੋਇਆ ਜਦ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਨਵ ਨਿਰਮਤ ਟੈਨਿਸ ਕੋਰਟ ਜ਼ਿਲੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਿਰਮਾਣ ਤੇ 32 ਲੱਖ ਰੁਪਏ ਦਾ ਖਰਚ ਆਇਆ ਹੈ ਅਤੇ ਇਹ 6 ਲੇਅਰ ਸਿੰਥੈਟਿਕ ਕੋਰਟ ਪੰਜਾਬ ਦਾ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਟੈਨਿਸ ਕੋਰਟ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਆਖਿਆ ਕਿ ਕੌਮਾਂਤਰੀ ਮਿਆਰਾਂ ਅਨੁਸਾਰ ਬਣਿਆ ਇਹ ਟੈਨਿਸ ਕੋਰਟ ਜ਼ਿਲੇ ਦੇ ਖਿਡਾਰੀਆਂ ਲਈ ਵਰਦਾਨ ਸਿੱਧ ਹੋਵੇਗਾ ਅਤੇ ਇੱਥੋਂ ਵਿਸ਼ਵ ਪੱਧਰ ਤੇ ਖਿਡਾਰੀ ਤਿਆਰ ਹੋਣਗੇ ਜੋ ਆਪਣੇ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਣਗੇ। ਇਹ ਕੋਰਟ ਬਣਾਉਣ ਦਾ ਐਲਾਨ 26 ਜਨਵਰੀ 2019 ਨੂੰ ਜ਼ਿਲੇ ਦੇ ਦੌਰੇ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਹੀ ਕੀਤਾ ਸੀ। ਉਨਾਂ ਨੇ ਕਿਹਾ ਕਿ ਇੱਥੇ ਕੌਮੀ ਪੱਧਰ ਦੇ ਮੁਕਾਬਲੇ ਕਰਵਾਉਣ ਯੋਗ ਕੋਰਟ ਬਣਾਇਆ ਗਿਆ ਹੈ। ਉਨਾਂ ਨੇ ਜ਼ਿਲੇ ਦੇ ਲੋਕਾਂ ਨੂੰ ਇਸ ਸਹੁਲਤ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਦਾ ਨਿਰਮਾਣ ਜ਼ਿਲਾ ਓਲਪਿੰਕ ਐਸੋਸੀਏਸ਼ਨ ਦੀ ਨਿਗਰਾਨੀ ਵਿਚ ਪੰਚਾਇਤੀ ਰਾਜ ਵਿਭਾਗ ਨੇ ਕੀਤਾ ਹੈ। ਇਥੇ ਫਲੱਡ ਲਾਈਟ ਵੀ ਲਗਾਈਆਂ ਗਈਆਂ ਹਨ ਅਤੇ ਕੋਚ ਵੀ ਸਿਖਲਾਈ ਲਈ ਤਾਇਨਾਤ ਕੀਤਾ ਗਿਆ ਹੈ। ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਇੱਥੇ ਬਣਾਈ ਟੈਨਿਸ ਐਕਡਮੀ ਲਈ ਖਿਡਾਰੀਆਂ ਦੀ ਰਜਿਸਟੇ੍ਰਸ਼ਨ ਸ਼ੁਰੂ ਹੈ ਅਤੇ ਖਿਡਾਰੀ ਜ਼ਿਲਾ ਓਲਪਿੰਕ ਐਸੋਸੀਏਸ਼ਨ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਦਫ਼ਤਰ ਵਿਖੇ ਜਾਂ ਆਨਲਾਈਨ ਵੇਬਸਾਈਟ  meramuktsarmeramaan.com/english/tennis  ਤੇ ਰਜਿਸਟੇ੍ਰਸ਼ਨ ਕਰਵਾ ਸਕਦੇ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਟੈਨਿਸ ਐਕਡਮੀ ਵਿਚ ਰਜਿਸਟੇ੍ਰਸ਼ਨ ਕਰਵਾਉਣ ਵਾਲੇ ਖਿਡਾਰੀਆਂ ਨੂੰ ਪਹਿਚਾਣ ਪੱਤਰ ਵੀ ਜਾਰੀ ਕੀਤੇ।
ਇਸ ਤੋਂ ਪਹਿਲਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੰਡੀਆਂ ਤੋਂ ਝੋਨੇ ਦੀ ਖਰੀਦ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਦੱਸਿਆ ਕਿ ਸਰਕਾਰ ਜਲਦ ਹੀ ਸੈਲਰਾਂ ਲਈ ਯਕਮੁਸਤ ਨਿਪਟਾਰਾ ਸਕੀਮ ਵੀ ਲੈ ਕੇ ਆ ਰਹੇ ਹੈ ਮਿਲਿੰਗ ਪਾਲਿਸੀ ਵੀ ਜਲਦ ਜਾਰੀ ਕੀਤੀ ਜਾ ਰਹੀ ਹੈ। ਉਨਾਂ ਨੇ ਦੋਹਰਾਇਆ ਕਿ ਫਸਲ ਵੇਚਣ ਦੌਰਾਨ ਕਿਸਾਨ ਨੂੰ ਮੰਡੀ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਕ ਹੋਰ ਸਵਾਲ ਦੇ ਜਵਾਬ ਵਿਚ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਵੀਆਈਪੀ ਕਲਚਰ ਖਤਮ ਕਰਨ ਲਈ ਕੀਤੀਆਂ ਪਹਿਲਕਦਮੀਆਂ ਦੇਸ਼ ਭਰ ਵਿਚ ਲਾਗੂ ਹੋ ਰਹੀਆਂ ਹਨ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਵੀ ਪੰਜਾਬ ਸਰਕਾਰ ਦੇ ਵੀਆਈਪੀ ਕਲਚਰ ਖਤਮ ਕਰਨ ਲਈ ਚੁੱਕੇ ਕਦਮਾਂ ਦੀ ਤਰਜ ਤੇ ਨੀਤੀਆਂ ਅਤੇ ਨਿਯਮ ਬਣਾ ਰਹੀਆਂ ਹਨ। ਉਨਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਵਿਧਾਇਕ ਆਪਣਾ ਇਨਕਮ ਟੈਕਸ ਖੁਦ ਅਦਾ ਕਰਦੇ ਹਨ।
ਇਸ ਤੋਂ ਪਹਿਲਾਂ ਇੱਥੇ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਵੀ ਸ੍ਰੀ ਮੁਕਤਸਰ ਸਾਹਿਬ ਵਿਚ ਸੂਬਾ ਸਰਕਾਰ ਵੱਲੋਂ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ। ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਇੱਥੇ ਟੈਨਿਸ ਕੋਰਟ ਸਥਾਪਿਤ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਹਰਚਰਨ ਸਿੰਘ ਬਰਾੜ, ਸਾਬਕਾ ਵਿਧਾਇਕ ਸ: ਸੁਖਦਰਸ਼ਨ ਸਿੰਘ ਮਰਾੜ, ਸ: ਅਮਨਪ੍ਰੀਤ ਸਿੰਘ ਭੱਟੀ, ਸਾਬਕਾ ਜ਼ਿਲਾ ਪ੍ਰਧਾਨ ਸ: ਗੁਰਮੀਤ ਸਿੰਘ ਖੁੱਡੀਆਂ, ਸ: ਗੁਰਸੰਤ ਸਿੰਘ ਬਰਾੜ, ਸੁਭਦੀਪ ਸਿੰਘ ਬਿੱਟੂ, ਐਸ.ਡੀ.ਐਮ. ਸ: ਰਣਦੀਪ ਸਿੰਘ ਹੀਰ, ਨੋਡਲ ਅਫ਼ਸਰ ਕਮ ਜ਼ਿਲਾ ਭਲਾਈ ਅਫ਼ਸਰ ਸ: ਜਗਮੋਹਨ ਸਿੰਘ ਮਾਨ, ਜ਼ਿਲਾ ਖੇਡ ਅਫਸਰ ਅਨਿੰਦਰਵੀਰ ਕੌਰ, ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਸ੍ਰੀ ਰਾਜੇਸ ਗਰੋਵਰ ਵੀ ਹਾਜਰ ਸਨ।
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

Most Popular

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

by Navjot
3 weeks ago
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ ਪੁਲਿਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਕਾਊਂਟਰ ਇੰਟੈਲੀਜੈਂਸ ਨਾਲ ਮਿਲ ਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 