• Latest
  • Trending
ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ

ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 minutes ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

26 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

4 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

4 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

4 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

4 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ

September 25, 2019
in ਪੰਜਾਬ
ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ
ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ
ਮੁੱਖ ਸਕੱਤਰ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਮੁਹਿੰਮ ਨੂੰ ਸਫ਼ਲਤ ਬਣਾਉਣ ਦੇ ਨਿਰਦੇਸ਼ ਜਾਰੀ
ਚੰਡੀਗੜ, 14 ਸਤੰਬਰ:
        ਇਕ ਵਾਰ ਵਰਤੋਂ ’ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਛੁਟਕਾਰੇ ਲਈ ਵਿੱਢੀ ਕੌਮੀ ਮੁਹਿੰਮ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ 2 ਅਕਤੂਬਰ, 2019 ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
        ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਅੱਜ ਵਾਤਾਵਰਨ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਲਾਸਟਿਕ ਕਾਰਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਆਪਕ ਰਣਨੀਤੀ ਉਲੀਕਣ ਦਾ ਨਿਰਦੇਸ਼ ਦਿੱਤਾ ਗਿਆ।
        ਪਲਾਸਟਿਕ ਕਾਰਨ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈ ਰਹੇ ਮਾੜੇ ਅਸਰ ਨੂੰ ਧਿਆਨ ਵਿੱਚ ਰੱਖਦਿਆਂ ਸੂਬਾਈ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਲੋਕਾਂ ਨੂੰ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਵਿੱਢਣ ਅਤੇ ਲੋਕਾਂ ਨੂੰ ਇਸ ਮੁਹਿੰਮ ’ਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
        ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਸ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਲੋਕਾਂ ਦਾ ਸਮਰਥਨ ਹਾਸਲ ਕਰਨ ਅਤੇ ਉਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਇਕ ਰਣਨੀਤਕ ਕਾਰਜ ਯੋਜਨਾ ਤਿਆਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਸਕੱਤਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਇਸ ਪ੍ਰੋਗਰਾਮ ਨੂੰ ਵਾਰਡ ਪੱਧਰ ’ਤੇ ਲਾਗੂ ਕਰਨ ਲਈ ਰਣੀਤੀ ਤਿਆਰ ਕੀਤੀ ਜਾਵੇ। ਇਸੇ ਤਰਾਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੂੰ ਇਸ ਮੁਹਿੰਮ ਨੂੰ ਪੇਂਡੂ ਇਲਾਕਿਆਂ ਵਿੱਚ ਸਫਲ ਬਣਾਉਣ ਦਾ ਆਦੇਸ਼ ਦਿੱਤਾ ਗਿਆ।
        ਮੁੱਖ ਸਕੱਤਰ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਵਸਤਾਂ ਸਬੰਧੀ ਨਿਯਮਾਂ ਤਹਿਤ ਬਣਦੀਆਂ ਜ਼ਿੰਮੇਵਾਰੀਆਂ ਅਤੇ ਪਾਬੰਦੀ ਬਾਰੇ ਸੰਚਾਰ ਸਾਧਨਾਂ ਰਾਹੀਂ ਪ੍ਰਚਾਰ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਪਲਾਸਟਿਕ ਦੀ ਵਰਤੋਂ ਰੋਕੀ ਜਾ ਸਕੇ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਯੂਟਿਊਬਰ ਧਰੁਵ ਰਾਠੀ ਵਿਰੁੱਧ ਇੱਕ ਨਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 