ਮੁੱਖ ਮੰਤਰੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 17 ਸਤੰਬਰ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਸ੍ਰੀ ਖੇਮ ਸਿੰਘ ਗਿੱਲ ਦਾ ਦੇਹਾਂਤ ਹੋ ਗਿਆ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਖੇਮ ਸਿੰਘ ਗਿੱਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Deeply anguished to hear of the passing away of Dr Khem Singh Gill. A leading academic, geneticist and former Vice-Chancellor of PAU, he will be always remembered for his contribution to the Green Revolution. RIP.
— Capt.Amarinder Singh (@capt_amarinder) September 17, 2019