ਮਸ਼ਹੂਰ ਗਾਇਕ ਮਾਸਟਰ ਸਲੀਮ ਨੂੰ ਵੱਡਾ ਝਟਕਾ ਲੱਗਿਆ ਹੈ ਜਲੰਧਰ ਵਿੱਚ ਇੱਕ ਹਾਦਸੇ ਦੇ ਦੌਰਾਨ ਉਨ੍ਹਾਂ ਦੀ ਭਾਬੀ ਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਨਾਰੀ ਨਿਕੇਤਨ ਦੇ ਕੋਲ ਇੱਕ ਟਿੱਪਰ ਦੇ ਨਾਲ ਉਨ੍ਹਾਂ ਦੀ ਉਦੋਂ ਦੁਰਘਟਨਾ ਹੋ ਗਏ ਜਦੋਂ ਉਹ ਆਪਣੇ ਪਿਤਾ ਦੇ ਨਾਲ ਕਿਤੇ ਜਾ ਰਹੇ ਸਨ ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...