<img class="alignnone size-full wp-image-46095" src="http://wishavwarta.in/wp-content/uploads/2019/07/cap-cm.jpg" alt="" width="450" height="328" /> ਚੰਡੀਗੜ੍ਹ, 24 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਬਾਦਲਾਂ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ।