ਅੱਜ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਬੈਠਕ
: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਵਿਚ ਬੈਠਕ ਕਰਨਗੇ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਹੋਣਗੇ ਸ਼ਾਮਿਲ ਪ੍ਰਕਾਸ਼ ਪੁਰਬ ਤੇ ਵੇਲੇ ਲੋਕਾਂ ਦੀਆਂ ਸੁਵਿਧਾਵਾਂ ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ...




















