• Latest
  • Trending
  ਸੀ.ਬੀ.ਆਈ. ਵਲੋਂ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਮੁੜ ਸ਼ੁਰੂ ਕਰਨਾ ਵਿਧਾਨ ਸਭਾ ਦੀ ਮਾਨਹਾਨੀ-ਰੰਧਾਵਾ

  ਸੀ.ਬੀ.ਆਈ. ਵਲੋਂ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਮੁੜ ਸ਼ੁਰੂ ਕਰਨਾ ਵਿਧਾਨ ਸਭਾ ਦੀ ਮਾਨਹਾਨੀ-ਰੰਧਾਵਾ

7 years ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

3 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

15 minutes ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

3 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

4 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

6 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

6 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

6 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

6 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

  ਸੀ.ਬੀ.ਆਈ. ਵਲੋਂ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਮੁੜ ਸ਼ੁਰੂ ਕਰਨਾ ਵਿਧਾਨ ਸਭਾ ਦੀ ਮਾਨਹਾਨੀ-ਰੰਧਾਵਾ

September 26, 2019
in ਪੰਜਾਬ
  ਸੀ.ਬੀ.ਆਈ. ਵਲੋਂ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਮੁੜ ਸ਼ੁਰੂ ਕਰਨਾ ਵਿਧਾਨ ਸਭਾ ਦੀ ਮਾਨਹਾਨੀ-ਰੰਧਾਵਾ

ਸੀ.ਬੀ.ਆਈ. ਵਲੋਂ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਮੁੜ ਸ਼ੁਰੂ ਕਰਨਾ ਵਿਧਾਨ ਸਭਾ ਦੀ ਮਾਨਹਾਨੀ-ਰੰਧਾਵਾ

ਚੰਡੀਗੜ•, ੨੬ ਸਤੰਬਰ: ਸੀ.ਬੀ.ਆਈ. ਵਲੋਂ ਇੱਕ ਨਵੀਂ ਜਾਂਚ ਰਾਹੀਂ ਸ੍ਰੀ ਗੁਰੂ ਗ੍ਰਂੰਥ ਸਾਹਿਬ ਬੇਅਦਬੀ ਦੀਆਂ ਘਟਨਾਵਾਂ ਦੀ ਮੁੜ ਤੋਂ ਜਾਂਚ ਕਰਨ ਦੇ ਫੈਸਲੇ ਉੱਤੇ ਸਖ਼ਤ ਪ੍ਰਤੀਕਿਰਿਆ ਪ੍ਰਗਟਾਉਂਦਿਆਂ, ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਕਿਹਾ ਹੈ ਕਿ ਇਹ ਫੈਸਲਾ ਪੰਜਾਬ ਵਿਧਾਨ ਸਭਾ ਦੀ ਸਿੱਧਮ-ਸਿੱਧੀ ਮਾਨਹਾਨੀ ਹੈ ਜਿਸ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰ ਕੇ ਇਸ ਬਹੁਤ ਹੀ ਨਾਜ਼ਕ ਮਾਮਲੇ ਦੀ ਪੜਤਾਲ ਇਸ ਜਾਂਚ ਏਜੰਸੀ ਤੋਂ ਵਾਪਸ ਲੈ ਲਈ ਸੀ।
ਅੱਜ ਇਥੋਂ ਜਾਰੀ ਇੱਕ ਲ਼ਿਖਤੀ ਪ੍ਰੈੇਸ ਬਿਆਨ ਵਿਚ ਸ਼੍ਰੀ ਰੰਧਾਵਾ ਨੇ ਕਿਹਾ, ”ਪੰਜਾਬ ਵਿਧਾਨ ਸਭਾ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਸੱਤ ਘੰਟੇ ਚੱਲੀ ਬਹਿਸ ਤੋਂ ਬਾਅਦ ਸਰਬ ਸੰਮਤੀ ਨਾਲ ਮਤਾ ਪਾਸ ਕਰ ਕੇ ਫੈਸਲਾ ਕੀਤਾ ਸੀ ਕਿ ਬੇਅਦਬੀ ਘਟਨਾਵਾਂ ਦੀ ਜਾਂਚ ਸੀ.ਬੀ.ਆਈ. ਤੋਂ ਵਾਪਸ ਲੈ ਕੇ ਪੰਜਾਬ ਪੁਲੀਸ ਨੂੰ ਸੌਂਪੀ ਜਾਵੇ ਤਾਂ ਕਿ ਨਿਰਪੱਖ ਅਤੇ ਤਹਿ ਤੱਕ ਪੜਤਾਲ ਕਰ ਕੇ ਲੋਕਾਂ ਸਾਹਮਣੇ ਸੱਚ ਪ੍ਰਗਟ ਕੀਤਾ ਜਾ ਸਕੇ। ਸੀ.ਬੀ.ਆਈ. ਵਲੋਂ ਮੁੜ ਜਾਂਚ ਸ਼ੁਰੂ ਕਰਨ ਨਾਲ ਇਹ ਨਾਜ਼ਕ ਮਾਮਲਾ ਇੱਕ ਵਾਰੀ ਫਿਰ ਸ਼ੁਰੂਆਤੀ ਬਿੰਦੂ ਉੱਤੇ ਹੀ ਪਹੁੰਚ ਗਿਆ ਹੈ।”
ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਮਤੇ ਦੇ ਅਧਾਰ ਉੱਤੇ ਹੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਇਸ ਬਹੁਤ ਹੀ ਨਾਜ਼ਕ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਵਾਪਸ ਲੈਣ ਲਈ ਪੱਤਰ ਲਿਖਿਆ ਸੀ ਜਿਹੜੀ ਇਸ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਸੌਂਪੀ ਸੀ।
ਸ਼੍ਰੀ ਰੰਧਾਵਾ ਨੇ ਕਿਹਾ ਕਿ ਹੁਣ ਤੱਕ ਦਾ ਇਤਿਹਾਸ ਇਹੀ ਦਸਦਾ ਹੈ ਕਿ ”ਪਿੰਜਰੇ ਦਾ ਇਹ ਤੋਤਾ” ਮੋਦੀ ਸਰਕਾਰ ਦੇ ਹੱਥ ਵਿਚ ਆਪਣਿਆਂ ਨੂੰ ਦੁੱਧ ਧੋਤੇ ਬਣਾਉਣ ਅਤੇ ਵਿਰੋਧੀਆਂ ਨੂੰ ਫਸਾਉਣ ਲਈ ਸਭ ਤੋਂ ਸੌਖਾ ਹਥਿਆਰ ਹੈ। ਉਹਨਾਂ ਖ਼ਦਸ਼ਾ ਪ੍ਰਗਟਾਇਆ ਕਿ ਸੀ.ਬੀ.ਆਈ. ਵਲੋਂ ਇਸ ਕੇਸ ਵਿਚ ਵੀ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਜਿਹੜੇ Àਸ ਸਮੇਂ ਗ੍ਰਹਿ ਮੰਤਰੀ ਸਨ, ਨੂੰ ਸਾਫ਼ ਬਰੀ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸਮੇਂ ਮੋਦੀ ਸਰਕਾਰ ਵਿਚ ਭਾਈਵਾਲ ਹੈ ਇਸ ਲਈ ਕੇਂਦਰ ਸਰਕਾਰ ਲਈ ਇਸ ਦੇ ਆਗੂਆਂ ਨੂੰ ਕਲੀਨ ਚਿੱਟ ਦਵਾਉਣ ਲਈ ਹਰ ਹਰਬਾ ਵਰਤੇਗੀ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸੀ.ਬੀ.ਆਈ. ਨੇ ਕੱਲ ਅਦਾਲਤ ਵਿਚ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਮੁੜ ਤੋਂ ਜਾਂਚ ਸ਼ੁਰੂ ਕਰਨ ਲਈ ਉਸ ਨੇ ਨਵੀਂ ਜਾਂਚ ਟੀਮ ਇਸ ਲਈ ਬਣਾਈ ਹੈ ਕਿਉਂਕਿ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਦੇ ਮੁੱਖੀ ਪ੍ਰਬੋਧ ਕੁਮਾਰ ਨੇ ਇੱਕ ਪੱਤਰ ਲਿਖ ਕੇ ਇਸ ਜਾਂਚ ਏਜੰਸੀ ਤੋਂ ਮੰਗ ਕੀਤੀ ਸੀ।
ਸ਼੍ਰੀ ਰੰਧਾਵਾ ਨੇ ਕਿਹਾ ਕਿ ਸੀ.ਬੀ.ਆਈ. ਦੇ ਇਸ ਫੈਸਲੇ ਨੇ ਇਸ ਬਹੁਤ ਹੀ ਨਾਜ਼ਕ ਮਾਮਲੇ ਬਾਰੇ ਰੋਲ ਘਚੋਲਾ ਪਾ ਦਿੱਤਾ ਹੈ ਅਤੇ ਇਹ ਵੀ ਖ਼ਦਸ਼ਾ ਹੈ ਕਿ ਵੱਖ ਵੱਖ ਏਜੰਸੀਆਂ ਵਲੋਂ ਇੱਕੋ ਹੀ ਮਾਮਲੇ ਦੀ ਕੀਤੀ ਜਾ ਰਹੀ ਪੜਤਾਲ ਕਾਰਨ ਸਾਰਾ ਮਾਮਲਾ ਹੀ ਘੱਟੇ ਕੌਡੀਆਂ ਵਿਚ ਜਾ ਪਵੇਗਾ।
ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਮਾਨਹਾਨੀ ਅਤੇ ਇਸ ਵਲੋਂ ਸੀ.ਬੀ.ਆਈ. ਤੋਂ ਜਾਂਚ ਵਾਪਸ ਲੈਣ ਲਈ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤੇ ਦੀ ਉਲੰਘਣਾ ਆਪਣੇ ਆਪ ਵਿਚ ਇੱਕ ਬਹੁਤ ਗੰਭੀਰ ਮਾਮਲਾ ਹੈ।
————

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

Most Popular

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
2 weeks ago
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 