• Latest
  • Trending
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਹੋਵੇਗੀ ਜਨਤਕ : ਰੰਧਾਵਾ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਹੋਵੇਗੀ ਜਨਤਕ : ਰੰਧਾਵਾ

7 years ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

2 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

15 minutes ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

3 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

4 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

6 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

6 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

6 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

6 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਹੋਵੇਗੀ ਜਨਤਕ : ਰੰਧਾਵਾ

September 26, 2019
in ਪੰਜਾਬ
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਹੋਵੇਗੀ ਜਨਤਕ : ਰੰਧਾਵਾ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਹੋਵੇਗੀ ਜਨਤਕ : ਰੰਧਾਵਾ
ਪੰਜਾਬ ਦੀ ਮੰਗ ਨੂੰ ਸਵਿਕਾਰ ਕਰਦਿਆਂ ਭਾਰਤ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਵਿੱਚ ਵੀ ਬਣਾਇਆ ਜਾਵੇਗਾ ਵੈਬ ਪੋਰਟਲ
ਬਾਰਡਰ ਮੈਨੇਜਮੈਂਟ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਸਟੇਸ਼ਨ ਸਥਾਪਨ ਕਰਨ ਨੂੰ ਪ੍ਰਵਾਨਗੀ
ਸਹਿਕਾਰਤਾ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਨਾਲ ਮੁਲਾਕਾਤ
ਨਵੀਂ ਦਿੱਲੀ/ਚੰਡੀਗੜ੍ਹ, 26 ਸਤੰਬਰ
ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨਾਲ ਮੁਲਾਕਾਤ ਕਰ ਕੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇੱਛੁਕ ਸ਼ਰਧਾਲੂਆਂ ਲਈ ਜਾਣ ਦੀ ਪ੍ਰਕਿਰਿਆ ਵਿਧੀ ਨੂੰ ਸੁਖਾਲਾ ਤੇ ਜਨਤਕ ਕਰਨ ਦੀ ਮੰਗ ਰੱਖੀ ਗਈ।
ਮੀਟਿੰਗ ਵਿੱਚ ਹੋਏ ਫੈਸਲਿਆਂ ਦੇ ਖੁਲਾਸੇ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਕਿਰਿਆ ਵਿਧੀ ਦਾ ਐਲਾਨ ਹੋ ਜਾਵੇਗਾ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੀ ਮੰਗ ਨੂੰ ਮੰਨਦਿਆਂ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਉਪਲੱਬਧ ਹੋਵੇਗੀ। ਸ. ਰੰਧਾਵਾ ਨੇ ਦੱਸਿਆ ਕਿ ਸਮੁੱਚੇ ਪੰਜਾਬ ਵਾਸੀਆਂ ਅਤੇ ਦੁਨੀਆਂ ਭਰ ਵਿੱਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਿੱਚ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਪ੍ਰਤੀ ਬਹੁਤ ਉਤਸ਼ਾਹ ਹੈ ਅਤੇ ਉਹ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣ ਲਈ ਪ੍ਰਕਿਰਿਆ ਜਾਣਨ ਪ੍ਰਤੀ ਬਹੁਤ ਉਤਸੁਕਤਾ ਹੈ ਜਿਸ ਕਾਰਨ ਇਹ ਪ੍ਰਕਿਰਿਆ ਵਿਧੀ ਦਾ ਜਲਦ ਐਲਾਨ ਕਰ ਦਿੱਤਾ ਜਾਣਾ ਚਾਹੀਦਾ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਇਸ ਉਪਰ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਇਹ ਸਾਰੀ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਪਲਾਈ ਕਰਨ ਲਈ ਬਣਨ ਵਾਲੇ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਦੇਣ ਦੀ ਮੰਗ ਨੂੰ ਸਵਿਕਾਰ ਕਰ ਲਿਆ।
ਸ. ਰੰਧਾਵਾ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਜਾਣਕਾਰੀ ਦਿੱਤੀ ਗਈ ਕਿ ਕਰਤਾਰਪੁਰ ਲਾਂਘੇ ਦਾ ਭਾਰਤ ਵਾਲੇ ਪਾਸੇ ਉਸਾਰੀ ਦਾ ਕੰਮ 31 ਅਕਤੂਬਰ ਤੋਂ ਪਹਿਲਾਂ ਖਤਮ ਹੋ ਜਾਵੇਗਾ। ਉਨ੍ਹਾਂ ਸਕੱਤਰ ਨੂੰ ਇਹ ਵੀ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਨਵੰਬਰ ਦੇ ਪਹਿਲੇ ਹਫਤੇ ਡੇਰਾ ਬਾਬਾ ਨਾਨਕ ਉਤਸਵ ਕਰਵਾਇਆ ਜਾ ਰਿਹਾ ਹੈ ਜਿਸ ਲਈ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਪਹੁੰਚਣ ਲੱਗ ਜਾਣਗੇ ਜਿਸ ਕਾਰਨ ਉਸਾਰੀ ਦਾ ਸਾਰਾ ਕੰਮ ਅਕਤੂਬਰ ਮਹੀਨੇ ਦੇ ਅੰਤ ਤੱਕ ਹਰ ਹੀਲੇ ਵਿੱਚ ਮੁਕੰਮਲ ਕਰ ਲੈਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕੰਮ ਦੀ ਪ੍ਰਗਤੀ ਉਪਰ ਤਸੱਲੀ ਜ਼ਾਹਰ ਕੀਤੀ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਉਨ੍ਹਾਂ ਲਈ ਸੁਰੱਖਿਆ ਇੰਤਜ਼ਾਮਾਂ ਦੇ ਮੱਦੇਨਜ਼ਰ ਬਾਰਡਰ ਮੈਨੇਜਮੈਂਟ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਸਟੇਸ਼ਨ ਸਥਾਪਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਅਤੇ ਹਸਪਤਾਲ ਨੂੰ ਅੱਪਗ੍ਰੇਡ ਕਰਨ ਉਪਰ ਵੀ ਵਿਚਾਰ ਚਰਚਾ ਹੋਈ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ ਤੇ ਡੇਰਾ ਬਾਬਾ ਨਾਨਕ ਉਤਸਵ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ- ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨਾਲ ਮੁਲਾਕਾਤ ਕਰਦੇ ਹੋਏ

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

Most Popular

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
4 weeks ago
0

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ ਮੀਂਹ ਕਾਰਨ ਦੇਰੀ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 