<img class="alignnone size-full wp-image-9094" src="https://wishavwarta.in/wp-content/uploads/2017/11/LATEST-NEWS-1.jpg" alt="" width="600" height="400" /> ਚੰਡੀਗੜ੍ਹ, 27 ਸਤੰਬਰ – ਪੰਜਾਬ ਦੀਆਂ 4 ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਲੋਕ ਇਨਸਾਫ ਪਾਰਟੀ ਵਲੋਂ ਆਪਣੇ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦਾਖਾ ਤੋਂ ਸੁਖਦੇਵ ਸਿੰਘ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।