<img class="alignnone size-full wp-image-29465" src="http://wishavwarta.in/wp-content/uploads/2018/07/sad.jpg" alt="" width="400" height="400" /> ਚੰਡੀਗੜ੍ਹ, 27 ਸਤੰਬਰ – ਪੰਜਾਬ ਵਿਚ ਜ਼ਿਮਨੀ ਚੋਣਾਂ ਲਈ ਮੈਦਾਨ ਭਖ ਚੁੱਕਾ ਹੈ। ਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਜ਼ਿਮਨੀ ਚੋਣ ਲਈ ਡਾ. ਰਾਜ ਸਿੰਘ ਡਿੱਬੀਪੁਰਾ ਆਪਣਾ ਉਮੀਦਵਾਰ ਐਲਾਨ ਕੀਤਾ ਹੈ।