<img class="alignnone size-full wp-image-6049" src="http://wishavwarta.in/wp-content/uploads/2017/10/P-Chidambaram.jpg" alt="" width="660" height="440" /> ਨਵੀਂ ਦਿੱਲੀ, 29 ਸਤੰਬਰ – ਦਿੱਲੀ ਹਾਈਕੋਰਟ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਵੱਡਾ ਝਟਕਾ ਦਿੱਤਾ ਹੈ। ਆਈ.ਐੱਨ.ਐੱਕਸ ਮੀਡੀਆ ਕੇਸ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਅੱਜ ਉਹਨਾਂ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।