ਵਿਸ਼ਾਖਾਪਟਨਮ, 1 ਅਕਤੂਬਰ – ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਕੱਲ੍ਹ 2 ਅਕਤੂਬਰ ਨੂੰ ਪਹਿਲਾ ਟੈਸਟ ਮੈਚ ਖੇਡਿਆ ਜਾਵੇਗਾ। ਇਹ ਮੈਚ ਵਿਸ਼ਾਖਾਪਟਨਮ ਵਿਖੇ ਭਾਰਤੀ ਸਮੇਂ ਅਨੁਸਾਰ 9.30 ਵਜੇ ਸ਼ੁਰੂ ਹੋਵੇਗਾ।
ਇਸ ਮੈਚ ਲਈ ਟੀਮ ਇੰਡੀਆ ਦਾ ਐਲਾਨ ਕਰ ਦਿਤਾ ਗਿਆ ਹੈ, ਜੋ ਇਸ ਪ੍ਰਕਾਰ ਹੈ- Virat Kohli (Capt), Ajinkya Rahane (vc), Rohit Sharma, Mayank Agarwal, Cheteshwar Pujara, Hanuma Vihari, R Ashwin, R Jadeja, Wriddhiman Saha (wk), Ishant Sharma, Md Shami