ਚੰਡੀਗੜ੍ਹ, 1 ਅਕਤੂਬਰ – ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਅੱਜ ਕਰਨਾਲ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਦੱਸਣਯੋਗ ਹੈ ਕਿ ਹਰਿਆਣਾ ਵਿਚ 21 ਅਕਤੂਬਰ ਨੂੰ ਮਤਦਾਨ ਹੋਣ ਜਾ ਰਿਹਾ ਹੈ।
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...