• Latest
  • Trending
ਪਾਰਦਰਸ਼ਿਤਾ ਅਤੇ ਕੰਪਿਊਟਰੀਕਰਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਮੁੱਖ ਧੁਰੇ : ਭਾਰਤ ਭੂਸ਼ਣ ਆਸ਼ੂ

7 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

2 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

53 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

1 hour ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

2 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਰਦਰਸ਼ਿਤਾ ਅਤੇ ਕੰਪਿਊਟਰੀਕਰਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਮੁੱਖ ਧੁਰੇ : ਭਾਰਤ ਭੂਸ਼ਣ ਆਸ਼ੂ

October 1, 2019
in ਪੰਜਾਬ
ਪਾਰਦਰਸ਼ਿਤਾ ਅਤੇ ਕੰਪਿਊਟਰੀਕਰਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਮੁੱਖ ਧੁਰੇ : ਭਾਰਤ ਭੂਸ਼ਣ ਆਸ਼ੂ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨੇ ਅਸਲ ਲਾਭਪਾਤਰੀਆਂ ਨੂੰ ਲਾਭ ਦੇਣ ‘ਤੇ ਦਿੱਤਾ ਜ਼ੋਰ
ਚੰਡੀਗੜ, 1 ਅਕਤੂਬਰ:‘‘ਸਮਾਰਟ ਰਾਸਨ ਕਾਰਡ ਸਕੀਮ ਸੂਬਾ ਸਰਕਾਰ ਦੀ ਇਕ ਪ੍ਰਮੁੱਖ ਯੋਜਨਾ ਹੈ ਜਿਸ  ਦਾ ਉਦੇਸ਼ ਅਸਲ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਅਤੇ ਜਾਅਲੀ ਲਾਭਪਾਤਰੀਆਂ ਦੀ ਪਛਾਣ ਕਰਕੇ ਉਹਨਾਂ ਨੂੰ ਸੂਚੀ ‘ਚੋਂ ਬਾਹਰ ਕਰਨਾ ਹੈ।‘‘ ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸਮਾਰਟ ਰਾਸ਼ਣ ਕਾਰਡ ਸਕੀਮ ਦਾ ਜਾਇਜ਼ਾ ਲੈਣ ਸਬੰਧੀ ਮੰਤਰੀ ਦੇ ਸਮੂਹ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਕੌਮੀ ਖੁਰਾਕ ਸੁਰੱਖਿਆ ਐਕਟ, 2013 ਦੇ ਅਨੁਸਾਰ ਇਹ ਸਕੀਮ ਚਲਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਕੀਮ ਦਾ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ ਜੋ ਕਿ ਸਕੀਮ ਦਾ ਮੁੱਖ ਧੁਰਾ ਹੈ। ਕੰਪਿਊਟਰੀਕਰਨ ਦੇ ਵੱਖ ਵੱਖ ਪਹਿਲੂ ਜਿਵੇਂ ਕਿ ਡੇਟਾ ਬੇਸ ਡਿਜੀਟਾਈਜ਼ੇਸਨ, ਸਪਲਾਈ ਚੇਨ ਮੈਨੇਜਮੈਂਟ ਅਤੇ ਫੇਅਰ ਪ੍ਰਾਈਸ ਸਾਪਸ ਆਟੋਮੇਸਨ ਅਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਹਨਾਂ ਨੂੰ ਸੂਚੀ ਵਿਚੋਂ ਬਾਹਰ ਕਰਨ ਵਿਚ ਮਦਦਗਾਰ ਸਾਬਿਤ ਹੋਣ ਦੇ ਨਾਲ ਨਾਲ ਖਾਣ ਪੀਣ ਦੀਆਂ ਵਸਤਾਂ ਦੀ ਪਾਰਦਰਸਤਾ ਅਤੇ ਖੱਜਲ-ਖੁਆਰੀ ਰਹਿਤ ਵੰਡ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਣਗੇ। ਮੰਤਰੀ ਨੇ ਇਹ ਵੀ ਦੱਸਿਆ ਕਿ ਇਕ ਲਾਈਵ ਪੋਰਟਲ … ਵੀ ਚਲਾਇਆ ਜਾ ਰਿਹਾ ਹੈ ਜੋ ਵੰਡ ਯੋਜਨਾ ਦੀ ਪ੍ਰਗਤੀ ‘ਤੇ ਨਜਰ ਰੱਖਣ ਦਾ ਕੰਮ ਕਰ ਰਿਹਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਸਕੀਮ ਨੂੰ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਪਾਰਦਰਸਤਾ ਨਾਲ ਸਕੀਮ ਦੇ ਲਾਭ ਮੁਹੱਈਆ ਕਰਾਉਣ ਦੇ ਰਾਹ ਰੁਕਾਵਟ ਪੈਦਾ ਕਰਨ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਅਤੇ ਜੇਲ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਸ੍ਰੀ ਬਰਿੰਦਰਮੀਤ ਸਿੰਘ ਪਾਹੜਾ, ਪ੍ਰੀਤਮ ਸਿੰਘ ਕੋਟਭਾਈ, ਸ੍ਰੀ ਰਾਜਿੰਦਰ ਸਿੰਘ ਚੌਧਰੀ, ਸ੍ਰੀ ਮਦਨ ਲਾਲ ਜਲਾਲਪੁਰ ਅਤੇ ਸ੍ਰੀ ਕੁਲਬੀਰ ਸਿੰਘ ਜੀਰਾ, ਡਾਇਰੈਕਟਰ (ਖੁਰਾਕ) ਪੰਜਾਬ ਕਮ ਐਮ.ਡੀ. ਪਨਗ੍ਰੇਨ ਸ੍ਰੀਮਤੀ ਅਨਿੰਦਿਤਾ ਮਿੱਤਰਾ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਕਿਰਨ ਸਿੰਘ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀਮਤੀ ਸਿਮਰਜੋਤ ਕੌਰ ਅਤੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀਮਤੀ ਲਿਲੀ ਚੌਧਰੀ ਸ਼ਾਮਿਲ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Most Popular

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

2 weeks ago
0

      ਆਕਲੈਂਡ, 30 ਅਕਤੂਬਰ (ਵਿਸ਼ਵ ਵਾਰਤਾ)  ਸ਼ੁੱਕਰਵਾਰ ਨੂੰ ਈਡਨ ਪਾਰਕ ਵਿਖੇ ਖੇਡੇ ਗਏ ਚੌਥੇ T20I ਮੁਕਾਬਲੇ ਵਿੱਚ, ਗਲੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 