<img class="alignnone size-full wp-image-26109" src="http://wishavwarta.in/wp-content/uploads/2018/06/manjit-singh-GK.jpg" alt="" width="660" height="503" /> ਨਵੀਂ ਦਿੱਲੀ, 2 ਅਕਤੂਬਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਦਾ ਨਾਮ ਜਗ ਆਸਰਾ ਗੁਰੂ ਓਟ (ਜਾਗੋ) ਹੈ।