<img class="alignnone size-full wp-image-28777" src="http://wishavwarta.in/wp-content/uploads/2018/07/cricket-news-logo-1.jpg" alt="" width="372" height="250" /> ਵਿਸ਼ਾਖਾਪਟਨਮ, 2 ਅਕਤੂਬਰ – ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਇਥੇ ਖੇਡੇ ਜਾ ਰਹੇ ਮੈਚ ਵਿਚ ਮੀਂਹ ਨੇ ਵਿਘਨ ਪਾ ਦਿੱਤਾ ਹੈ। ਇਸ ਦੌਰਾਨ ਭਾਰਤ ਨੇ ਬਿਹਤਰੀਨ ਸ਼ੁਰੂਆਤ ਕਰਦਿਆਂ ਬਿਨਾਂ ਕੋਈ ਵਿਕਟ ਗਵਾਏ 202 ਦੌੜਾਂ ਬਣਾ ਲਈਆਂ ਸਨ। ਰੋਹਿਤ 115 ਅਤੇ ਅਗਰਵਾਲ 84 ਦੌੜਾਂ ਬਣਾ ਕੇ ਖੇਡ ਰਹੇ ਸਨ।