• Latest
  • Trending
ਪਰਾਲੀ ਸਾੜਣ ਵਿਰੁੱਧ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਸਮਰਥਨ

7 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

2 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

53 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

1 hour ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

2 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਸਾੜਣ ਵਿਰੁੱਧ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਸਮਰਥਨ

October 2, 2019
in ਪੰਜਾਬ
ਪਰਾਲੀ ਸਾੜਣ ਵਿਰੁੱਧ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਸਮਰਥਨ

ਪਰਾਲੀ ਸਾੜਣ ਵਿਰੁੱਧ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਸਮਰਥਨ

੍ਹ       ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਅਪੀਲ

੍ਹ       ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ

੍ਹ       ਗੁਰਦੁਆਰਾ ਸਾਹਿਬਨ ਦੇ ਮੈਨੇਜਰਾਂ ਅਤੇ ਮੁੱਖ ਗ੍ਰੰਥੀਆਂ ਨੂੰ ਵੀ ਵਾਤਾਵਰਣ ਤੇ ਮਨੁੱਖ ਸਿਹਤ ’ਤੇ ਪੈਂਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਖਿਆ

ਚੰਡੀਗੜ੍ਹ, 2 ਅਕਤੂਬਰ – ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਬੇ ਦੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਹੈ।

       ਪੰਜਾਬ ਦੇ ਖੇਤੀਬਾੜੀ ਵਿਭਾਗ ਦੀ ਅਪੀਲ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ।

       ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨੇ ਸਮੂਹ ਮੈਨੇਜਰਾਂ ਨੂੰ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਖੇਤੀ ਅਧੀਨ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੋਮਣੀ ਕਮੇਟੀ ਨੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀਆਂ ਨੂੰ ਵੀ ਆਖਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਪ੍ਰੇਰਿਤ ਜਾਵੇ ਕਿਉਂ ਜੋ ਇਸ ਨਾਲ ਸਾਡਾ ਵਾਤਾਵਰਣ ਪ੍ਰਦੂਸ਼ਿਤ ਅਤੇ ਗੰਧਲਾ ਹੁੰਦਾ ਹੈ।

       ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵਿੱਚ ਲਗਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਸਮੂਹ ਗੁਰਦੁਆਰਾ ਸਾਹਿਬਾਨ ਵੱਲੋਂ ਕਿਸਾਨਾਂ ਨੂੰ ਇਸ ਸਾਲ ਖੁੱਲ੍ਹੇ ਖੇਤਾਂ ਵਿੱਚ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਪਹੁੰਚ ਨੂੰ ਅਮਲੀਜਾਮਾ ਪਹਿਨਾਇਆ ਜਾ ਸਕੇ।

       ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੇ ਪੱਤਰ ਵਿੱਚ ਸ੍ਰੀ ਪੰਨੂੰ ਨੇ ਕਿਹਾ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਪਹੁੰਚ ਅਤੇ ਵਚਨਬੱਧਤਾ ਦਾ ਪਤਾ ਗੁਰੂ ਸਾਹਿਬ ਜੀ ਵੱਲੋਂ ਉਚਾਰੀ ਗੁਰਬਾਣੀ ਵਿੱਚ ਕੁਦਰਤ ਦੇ ਬੇਸ਼ਕੀਮਤੀ ਖਜ਼ਾਨੇ ਦੀ ਵਡਿਆਈ ਤੋਂ ਲਗਦਾ ਹੈ।

       ਖੇਤੀਬਾੜੀ ਸਕੱਤਰ ਨੇ ਕਿਹਾ ਕਿ ਆਉਂਦੀਆਂ ਸਰਦੀਆਂ ਵਿੱਚ ਜਦੋਂ ਸਾਰਾ ਪੰਜਾਬ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਿਹਾ ਹੋਵੇਗਾ ਤਾਂ ਅਜਿਹੇ ਸਮੇਂ ਖੁੱਲ੍ਹੇ ਖੇਤਾਂ ਵਿੱਚ ਅੱਗ ਲਾਉਣ ਨਾਲ ਸਾਡਾ ਵਾਤਾਵਰਣ ਪਲੀਤ ਹੋ ਜਾਵੇਗਾ ਜੋ ਮਨੁੱਖੀ ਸਿਹਤ ਅਤੇ ਖੇਤੀ ਜ਼ਮੀਨ ਲਈ ਘਾਤਕ ਸਿੱਧ ਹੋਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Most Popular

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

1 week ago
0

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 