<h1><img class="alignnone size-full wp-image-21119" src="https://wishavwarta.in/wp-content/uploads/2018/04/captain-amarinder-22.jpg" alt="" width="400" height="318" /></h1> <div>ਨਵੀਂ ਦਿੱਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ ਸਨ। ਕੈਪਟਨ ਅਮਰਿੰਦਰ ਨੇ ਪੀਐੱਮ ਮੋਦੀ ਨੂੰ ਸੁਲਤਾਨਪੁਰ ਲੋਧੀ 'ਚ ਹੋਣ ਵਾਲੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਰੋਹ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਸੁਤਰਾਂ ਮੁਤਾਬਕ ਪੀਐੱਮ ਮੋਦੀ ਨਾਲ ਆਪਣੀ ਇਸ ਬੈਠਕ 'ਚ ਕੈਪਟਨ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਵੀ ਚਰਚਾ ਕੀਤੀ।</div>