ਨਵੀਂ ਦਿੱਲੀ, 3 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ, ਜਿਸ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਸਵੀਕਾਰ ਕਰ ਲਿਆ ਗਿਆ ਹੈ।
.@rashtrapatibhvn Ram Nath Kovind and @PMOIndia @narendramodi accept invite of @capt_amarinder to attend 550th Prakash Purb celebrations of Guru Nanak Dev ji @550yrsGuruNanak pic.twitter.com/FGTaxoK5w9
— Raveen Thukral (@Raveen64) October 3, 2019