• Latest
  • Trending
ਕੈਪਟਨ ਵੱਲੋਂ ਸੂਬੇ ਦੇ ਦਰਿਆਵਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਸੌਂਪ ਕੇ ਅਮਲੀ ਰੂਪ ਦੇਣ ਲਈ ਵਿਚਾਰ-ਵਟਾਂਦਰਾ 

ਕੈਪਟਨ ਵੱਲੋਂ ਸੂਬੇ ਦੇ ਦਰਿਆਵਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਸੌਂਪ ਕੇ ਅਮਲੀ ਰੂਪ ਦੇਣ ਲਈ ਵਿਚਾਰ-ਵਟਾਂਦਰਾ 

7 years ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

7 minutes ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

1 hour ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

2 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

2 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

2 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

2 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

2 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

4 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

4 hours ago
Hindi News
English News
Sunday, November 22, 2026
No Result
View All Result
16 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਵੱਲੋਂ ਸੂਬੇ ਦੇ ਦਰਿਆਵਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਸੌਂਪ ਕੇ ਅਮਲੀ ਰੂਪ ਦੇਣ ਲਈ ਵਿਚਾਰ-ਵਟਾਂਦਰਾ 

October 3, 2019
in ਰਾਸ਼ਟਰੀ
ਕੈਪਟਨ ਵੱਲੋਂ ਸੂਬੇ ਦੇ ਦਰਿਆਵਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਸੌਂਪ ਕੇ ਅਮਲੀ ਰੂਪ ਦੇਣ ਲਈ ਵਿਚਾਰ-ਵਟਾਂਦਰਾ 
ਨਵੀਂ ਦਿੱਲੀ, 3 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੰਧ ਜਲ ਪ੍ਰਣਾਲੀ ਦੇ ਤਿੰਨ ਪੂਰਬੀ ਦਰਿਆਵਾਂ ਨੂੰ ਨਹਿਰਾਂ ਦੀ ਤਰਜ਼ ਉੱਪਰ ਪੱਕੇ ਕਰਨ (ਕੈਨਲਾਈਜੇਸ਼ਨ) ਦੇ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਤਹਿਤ ਲਿਆਉਣ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਜਲ ਸਰੋਤਾਂ ਦੀ ਸੰਭਾਲ ਅਤੇ ਖੇਤਰੀ ਆਰਥਿਕ ਵਿਕਾਸ ਨੂੰ ਮਜਬੂਤ ਕੀਤਾ ਜਾ ਸਕੇ।
ਮੁੱਖ ਮੰਤਰੀ ਵੱਲੋਂ ਅੱਜ ਇਥੇ ਪ੍ਰਧਾਨ ਮੰਤਰੀ  ਸ੍ਰੀ ਨਰਿੰਦਰ ਮੋਦੀ ਨਾਲ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਸੌਂਪੇ ਗਏ ਪ੍ਰਸਤਾਵ ਵਿੱਚ ਮੁੱਖ ਮੰਤਰੀ ਵੱਲੋਂ 985 ਕਿਲੋਮੀਟਿਰ ਲੰਬੇ ਦਰਿਆਈ ਕਿਨਾਰਿਆਂ ਉੱਪਰ ਤੇਜ਼ ਗਤੀ ਆਰਥਿਕ ਕੋਰੀਡੋਰ ਦੇ ਨਿਰਮਾਣ ਸਬੰਧੀ ਸੁਝਾਅ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਸਤਲੂਜ, ਰਾਵੀ ਅਤੇ ਬਿਆਸ ਦੇ ਕਿਨਾਰਿਆਂ ਦੀਆਂ ਅੰਦਰੂਨੀ ਢਲਾਨਾਂ ਦੀ ਲਾਈਨਿੰਗ, ਹੜਾਂ ਦੀ ਰੋਕਥਾਮ ਦੇ ਪ੍ਰਬੰਧਾਂ ਅਤੇ ਦਰਿਆਈ ਸਿਖਲਾਈ ਕੰਮਾਂ ਬਾਰੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਆਪਣੀ ਜਲ ਸ਼ਕਤੀ ਵਧਾਕੇ ਫਸਲੀ ਵਿੰਭਿਨਤਾ, ਮਿਆਰੀ ਸ਼ਹਿਰੀਕਰਨ ਅਤੇ ਕਲੋਨੀਆਂ ਦਾ ਉਸਾਰੂ ਢਾਂਚਾ ਅਤੇ ਸੂਬੇ ਦੇ ਵਸਨੀਕਾਂ ਦੇ ਆਰਥਿਕ ਉਥਾਨ ਨੂੰ ਗਤੀ ਦੇਣ ਦੇ ਮੌਕੇ  ਪੈਦਾ ਕਰਨ ‘ਚ ਵੱਡੀ ਸਹਾਇਤਾ ਮਿਲੇਗੀ।
ਪ੍ਰਧਾਨ ਮੰਤਰੀ ਵੱਲੋਂ ਜਲ ਸ਼ਕਤੀ ਮੰਤਰਾਲੇ ਦੀ ਸਥਾਪਨਾ, ਜਲ ਅਤੇ ਜੀਵਨ ਮਿਸ਼ਨ ਅਤੇ ‘ਨਲ ਸੇ ਜਲ‘ ਸ਼ਕੀਮਾਂ ਰਾਹੀਂ ਮੁਲਕ ਦੇ ਹਰ ਘਰ ਨੂੰ ਪੀਣ ਵਾਲਾ ਸਾਫ ਸੁਥਰੇ ਪਾਣੀ ਮੁਹੱਈਆ ਕਰਵਾਉਣ ਕੀਤੇ ਜਾ ਰਹੇ ਯਤਨਾਂ ਨੂੰ ਉਸਾਰੂ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਆਪਣੇ ‘ਹਰ ਘਰ ਪਾਣੀ-ਹਰ ਘਰ ਸਫਾਈ‘ ਮਿਸ਼ਨ ਤਹਿਤ ਸੂਬੇ ਦੇ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪ੍ਰਤੀਬੱਧ ਹੈ।
ਭਾਰਤ ਦੀ ਵੰਡ ਦੇ ਸਮੇਂ ਸੂਬੇ ਦੇ ਜਲ ਸਰੋਤਾਂ ਵਿੱਚ ਹੋਈ ਕਟੌਤੀ ਅਤੇ 1966 ਵਿੱਚ ਸੂਬੇ ਦੇ ਪੁਨਰ-ਸੰਗਠਨ ਸਮੇਂ ਪੈਦਾ ਹੋਏ ਵਿਪਰੀਤ ਹਾਲਾਤਾਂ ਸਬੰਧੀ ਆਪਣੇ ਸਰੋਕਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਜ਼ਰੀਏ ਸੂਬੇ ਦੇ ਖੇਤੀਬਾੜੀ ਅਧੀਨ ਖੇਤਰ ਦਾ ਮਹਿਜ 27 ਫੀਸਦ ਸਿੰਜੇ ਜਾਣ ਕਾਰਨ ਪੰਜਾਬ ਦੇ ਧਰਤੀ ਹੇਠਲੇ ਪਾਣੀ ਬੇਤਹਾਸ਼ਾ ਵਰਤੋਂ ਸਦਕਾ ਪਾਣੀ ਦਾ ਪੱਧਰ ਕਾਫੀ  ਥੱਲੇ ਜਾ ਚੁੱਕਿਆ ਹੈ। ਉਨਾਂ ਕਿਹਾ ਕਿ ਇਸਦੇ ਨਤੀਜੇਵੱਸ ਸੂਬੇ ਦੇ ਸੱਤ ਜ਼ਿਲੇ ਨੇੜਲੇ ਭਵਿੱਖ ਵਿੱਚ ਮਾਰੂਥਲ ਦਾ ਰੂਪ ਧਾਰ ਸਕਦੇ ਹਨ, ਜੋ ਆਪਣੇ ਆਪ ਵਿੱਚ ਇਨਾਂ ਖੇਤਰਾਂ ਦੀ ਆਰਥਿਕਤਾ ਨੂੰ ਡੂੰਘੀ ਸੱਟ ਮਾਰੇਗਾ।
ਬੁਨਿਆਦੀ ਢਾਂਚੇ ਨੂੰ ਸੇਧਿਤ ਕਰਕੇ ਅਤੇ ਸੁਚਾਰੂ ਜਲ ਪ੍ਰਬੰਧਨ ਰਾਹੀਂ ਪਾਣੀ ਦੇ ਸਰੋਤਾਂ ਦੀ ਸੰਭਾਲ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤਲੁਜ ਦਰਿਆ ਨੂੰ ਨਹਿਰੀ ਤਰਜ਼ ‘ਤੇ ਪੱਕੇ ਕਰਨ ਦਾ ਸੁਝਾਅ ਦਿੱਤਾ ਜਿਸ ਲਈ ਤਿੰਨ ਤੋਂ ਪੰਜ ਸਾਲਾਂ ਦੇ ਸਮੇਂ ਦੌਰਾਨ 4000 ਕਰੋੜ ਰੁਪਏ (0.7 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਲੋੜੀਂਦਾ ਹੈ ਅਤੇ ਨਾਲ ਹੀ ਕਰਾਂ ਤੋਂ ਛੋਟ, ਪ੍ਰਾਈਵੇਟ ਅਤੇ ਸਰਕਾਰੀ ਜ਼ਮੀਨ ਦੀ ਵਪਾਰਕ ਵਰਤੋਂ ਵਰਗੇ ਵਿੱਤੀ ਉਪਬੰਧ ਕਰਨ ਦੀ ਵੀ ਜ਼ਰੂਰਤ ਹੈ। ਉਨਾਂ ਕਿਹਾ ਕਿ ਇਸ ਖਾਤਰ ਅੰਤਰ-ਰਾਸ਼ਟਰੀ ਪੱਧਰ ਦੇ ਤਕਨੀਕੀ-ਆਰਥਿਕ ਮਾਹਿਰਾਂ ਵੱਲੋਂ ਇਸ ਦੇ ਢੁੱਕਵੇਂਪਣ ਸਬੰਧੀ ਅਧਿਐਨ ਦੀ ਸ਼ੁਰੂਆਤ ਨਾਲ ਇਸ ਕੰਮ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਇਸ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਸਮੇਤ ਹਰ ਪੱਧਰ ‘ਤੇ ਸਹਿਯੋਗ ਲਈ ਪੰਜਾਬ ਦੇ ਅਧਿਕਾਰੀਆਂ ਦੀ ਟੀਮ ਵੀ ਭੇਜਣ ਸਮੇਤ ਹਰ ਸਹਿਯੋਗ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਨਸੂਨ ਸੀਜਨ ਦੌਰਾਨ ਪਾਕਿਸਤਾਨ ਵੱਲ ਜਾਂਦੇ ਪਾਣੀ ਨੂੰ ਰੋਕੇ ਜਾਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਸੂਬੇ ਦੇ ਤਿੰਨ ਦਰਿਆਵਾਂ ਦੇ ਕਿਨਾਰੇ ਕੱਚੇ ਹਨ ਜਿਨਾਂ ਦੀ ਲੰਬਾਈ 945.24 ਕਿਲੋਮੀਟਰ ( ਸਤਲੁਜ 484.12 ਕਿਲੋਮੀਟਰ, ਰਾਵੀ 245.28 ਕਿਲੋਮੀਟਰ ਅਤੇ ਬਿਆਸ 215.84 ਕਿਲੋਮੀਟਰ ) ਬਣਦੀ ਹੈ ਅਤੇ ਇਹ ਸੂਬੇ ਦੇ ਕੁੱਲ ਖੇਤਰ ਦਾ ਕਰੀਬ 60 ਫੀਸਦ ਬਣਦਾ ਹੈ। ਉਨਾਂ ਕਿਹਾ ਕਿ ਸੂਬੇ ਦੀ ਕੁੱਲ ਆਬਾਦੀ ਦੇ 1/3 ਫੀਸਦ ਹਿੱਸੇ ਨੂੰ ਮੌਨਸੂਨ ਦੌਰਾਨ ਹੜਾਂ ਦੀ ਮਾਰ ਝੱਲਣੀ ਪਈ। ਉਨਾਂ ਕਿਹਾ ਕਿ ਨਹਿਰੀ ਤਰਜ਼ ‘ਤੇ ਦਰਿਆਵਾਂ ਨੂੰ ਪੱਕੇ ਕਰਨ ਸਦਕਾ ਪੰਜਾਬ ਦੀ ਆਰਥਿਕਤਾ ਦਾ ਘੇਰਾ ਮੋਕਲਾ ਹੋਵੇਗਾ, ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਅਤੇ ਸੂਬੇ ਦੀ ਨੌਜਵਾਨ ਪੀੜੀ ਲਈ ਰੁਜ਼ਗਾਰ ਦੇ ਮੌਕੇ ਵਧਣਗੇ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

Most Popular

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

by Navjot
4 weeks ago
0

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ ਲਗਾਤਾਰ 13 ਸਾਲ ਪੜ੍ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 