<img class="alignnone size-full wp-image-9094" src="http://wishavwarta.in/wp-content/uploads/2017/11/LATEST-NEWS-1.jpg" alt="" width="600" height="400" /> ਨਵੀਂ ਦਿੱਲੀ, 4 ਅਕਤੂਬਰ – ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਸੈਨਾ ਵਲੋਂ ਬਾਲਾਕੋਟ ਹਵਾਈ ਹਮਲਾ ਕੀਤਾ ਗਿਆ ਸੀ। ਇਸ ਸਬੰਧੀ ਹਵਾਈ ਸੈਨਾ ਨੇ ਬਾਲਾਕੋਟ ਹਵਾਈ ਹਮਲੇ ਦਾ ਇੱਕ ਵੀਡੀਓ ਜਾਰੀ ਕੀਤਾ ਹੈ।