• Latest
  • Trending
ਮੁੱਖ ਮੰਤਰੀ ਵੱਲੋਂ ਨਿਊਜਰਸੀ ਦੇ ਸੈਨੇਟਰ ਨਾਲ ਮੁਲਾਕਾਤ; ਅਮਰੀਕੀ ਕੰਪਨੀਆਂ ਤੋਂ ਨਿਵੇਸ਼ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਨਿਊਜਰਸੀ ਦੇ ਸੈਨੇਟਰ ਨਾਲ ਮੁਲਾਕਾਤ; ਅਮਰੀਕੀ ਕੰਪਨੀਆਂ ਤੋਂ ਨਿਵੇਸ਼ ਦੀ ਕੀਤੀ ਮੰਗ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

34 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

2 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

2 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

2 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

2 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

4 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਨਿਊਜਰਸੀ ਦੇ ਸੈਨੇਟਰ ਨਾਲ ਮੁਲਾਕਾਤ; ਅਮਰੀਕੀ ਕੰਪਨੀਆਂ ਤੋਂ ਨਿਵੇਸ਼ ਦੀ ਕੀਤੀ ਮੰਗ

October 5, 2019
in ਪੰਜਾਬ
ਮੁੱਖ ਮੰਤਰੀ ਵੱਲੋਂ ਨਿਊਜਰਸੀ ਦੇ ਸੈਨੇਟਰ ਨਾਲ ਮੁਲਾਕਾਤ; ਅਮਰੀਕੀ ਕੰਪਨੀਆਂ ਤੋਂ ਨਿਵੇਸ਼ ਦੀ ਕੀਤੀ ਮੰਗ
ਨਵੀਂ ਦਿੱਲੀ, 5 ਅਕਤੂਬਰ- ਨਿੳੂ ਜਰਸੀ ਦੇ ਸੈਨੇਟਰ ਤੇ ਡੈਮੋਕਰੇਟਿਕ ਪਾਰਟੀ ਦੇ ਸੀਨੀਅਰ ਮੈਂਬਰ ਰੌਬਰਟ ਮੈਂਡੇਜ਼ ਨੇ ਸ਼ੁੱਕਰਵਾਰ ਰਾਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਆਪਸੀ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਿਸ ਵਿੱਚ ਖੇਤੀਬਾੜੀ, ਫੂਡ ਪ੍ਰਾਸੈਸਿੰਗ, ਰੱਖਿਆ, ਫਰਮਾਸੂਟੀਕਲ, ਇੰਜਨੀਅਰਿੰਗ ਤੇ ਸਰਵਿਸ ਖੇਤਰ ਪ੍ਰਮੁੱਖ ਸਨ।
ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੈਨੇਟਰ ਅੱਗੇ ਮੰਗ ਰੱਖੀ ਕਿ ਉਹ ਅਮਰੀਕੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਤ ਕਰਨ ਕਿਉਕਿ ਉਨਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਵਪਾਰ ਲਈ ਨਵੇਂ ਮੌਕੇ ਪ੍ਰਦਾਨ ਕੀਤੇ ਗਏ ਹਨ। ਉਨਾਂ ਉਚੇਚੇ ਤੌਰ ’ਤੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਾਗੂ ਕੀਤੇ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਟਿਕਾੳੂ ਸਨਅਤੀ ਵਿਕਾਸ ਲਈ ਮੁਕੰਮਲ ਢਾਂਚਾ ਖੜਾ ਕੀਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਜਪਾਨ, ਤਾਈਵਾਨ, ਜਰਮਨੀ ਤੇ ਯੂ.ਏ.ਈ. ਦੀਆਂ ਕੌਮਾਂਤਰੀ ਕੰਪਨੀਆਂ ਵੱਲੋਂ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ ਜਿਸ ਨਾਲ ਸੂਬੇ ਦਾ ਉਦਯੋਗਿਕ ਵਿਕਾਸ ਤੇ ਆਰਥਿਕ ਤਰੱਕੀ ਹੋਰ ਵਧੇਗੀ। ਮੁੱਖ ਮੰਤਰੀ ਨੇ ਸੈਨੇਟਰ ਅਤੇ ਉਨਾਂ ਦੀ ਅਗਵਾਈ ਹੇਠ ਆਏ ਉਚ ਪੱਧਰੀ ਵਫਦ ਦੇ ਹੋਰਨਾਂ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਵਿੱਚ ਨਵੇਂ ਉਦਮ ਸਥਾਪਤ ਕਰਨ ਦੇ ਚਾਹਵਾਨ ਅਮਰੀਕੀ ਉਦਯੋਗਪਤੀਆਂ ਨੂੰ ਇਕ ਵਾਰ ਪੰਜਾਬ ਦੇ ਫੇਰੀ ਪਾਉਣ ਲਈ ਕਹਿਣ। ਉਨਾਂ ਕਿਹਾ ਕਿ ਉਹ ਪੰਜਾਬ ਆ ਕੇ ਇਥੇ ਨਿਵੇਸ਼ ਲਈ ਸੰਭਾਵਨਾਵਾਂ ਦੀ ਤਲਾਸ਼ ਕਰ ਸਕਦੇ ਹਨ ਜਿੱਥੇ ਕਿਫਾਇਤੀ ਜ਼ਮੀਨ ਮਿਲਣ ਤੋਂ ਇਲਾਵਾ ਹੁਨਰ ਭਰਪੂਰ ਮਨੁੱਖੀ ਸ਼ਕਤੀ ਵੀ ਮਿਲੇਗੀ।
ਮੁੱਖ ਮੰਤਰੀ ਨੇ ਵਫਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਉਲੀਕੇ ਵੱਡੇ ਪੱਧਰ ’ਤੇ ਪ੍ਰੋਗਰਾਮਾਂ ਤੋਂ ਜਾਣੂੰ ਕਰਵਾਉਦਿਆਂ ਉਨਾਂ ਨੂੰ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਪੱਤਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਨਵਬੰਰ ਮਹੀਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਕਰਤਾਰਪੁਰ ਲਾਂਘੇ ਦੇ ਖੁੱਲਣ ਦੇ ਵੱਡੇ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜ਼ਿਕਰ ਕੀਤਾ। ਵਫਦ ਨੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦਾ ਹਿੱਸਾ ਬਣਨ ਦੀ ਇੱਛਾ ਵੀ ਜ਼ਾਹਰ ਕੀਤੀ।
ਇਸ ਤੋਂ ਪਹਿਲਾਂ ਰੌਬਰਟ ਮੈਂਡੇਜ਼ ਜੋ ਸੈਨੇਟ ਵਿਦੇਸ਼ ਸਬੰਧ ਕਮੇਟੀ ਦੇ ਰੈਂਕਿੰਗ ਮੈਂਬਰ ਵੀ ਹਨ, ਨੇ ਕਿਹਾ ਕਿ ਅਮਰੀਕਾ ਤੇ ਭਾਰਤ ਵਿਚਾਲੇ ਵਪਾਰਕ ਰਿਸ਼ਤੇ ਮਜ਼ਬੂਤ ਅਤੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਵਪਾਰਕ ਰਿਸ਼ਤੇ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਮਜ਼ਬੂਤ ਹੋਣਗੇ। ਉਨਾਂ ਕਿਹਾ ਕਿ ਅਮਰੀਕੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਲਈ ਮਹੱਤਵਪੂਰਨ ਸੰਭਾਵਨਾਵਾਂ ਨੂੰ ਵੇਖਿਆ ਹੈ ਜਿੱਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬਣਾਈ ਨਵੀਂ ਉਦਯੋਗਿਕ ਨੀਤੀ ਨਾਲ ਵਪਾਰ ਕਰਨ ਵਿੱਚ ਅਸਾਨੀ ਹੋਈ ਹੈ।
ਸੈਨੇਟਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨਾਂ ਆਪਣੀ ਭਾਰਤ ਫੇਰੀ ਤੋਂ ਪਹਿਲਾਂ ਨਿੳੂ ਜਰਸੀ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਦੇ ਆਗੂਆਂ ਨਾਲ ਗੋਲਮੇਜ਼ ਕਾਨਫਰੰਸ ਕੀਤੀ ਸੀ। ਭਾਰਤ-ਅਮਰੀਕਾ ਸਬੰਧਾਂ ਨੂੰ ਉਤਸ਼ਾਹਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਦਿਆਂ ਸ੍ਰੀ ਮੈਂਡੇਜ਼ ਨੇ ਕਿਹਾ ਕਿ ਇਸ ਗੋਲਮੇਜ਼ ਕਾਨਫਰੰਸ ਵਿੱਚ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਪੱਖਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ.ਜੀ.ਪੀ. ਦਿਨਕਰ ਗੁਪਤਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ.ਭਾਵੜਾ ਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 