• Latest
  • Trending
ਅਰਬਾਂ ਰੁਪਏ ਦੇ ਸਿੰਚਾਈ ਘੁਟਾਲੇ ਨੇ ਕੈਪਟਨ ਦੀ ਭ੍ਰਿਸ਼ਟਾਚਾਰੀਆਂ ‘ਤੇ ਮਿਹਰਬਾਨੀ ਤੋਂ ਪਰਦਾ ਚੁੱਕਿਆ – ਭਗਵੰਤ ਮਾਨ

ਅਰਬਾਂ ਰੁਪਏ ਦੇ ਸਿੰਚਾਈ ਘੁਟਾਲੇ ਨੇ ਕੈਪਟਨ ਦੀ ਭ੍ਰਿਸ਼ਟਾਚਾਰੀਆਂ ‘ਤੇ ਮਿਹਰਬਾਨੀ ਤੋਂ ਪਰਦਾ ਚੁੱਕਿਆ – ਭਗਵੰਤ ਮਾਨ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

34 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

2 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

2 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

2 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

2 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

4 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਰਬਾਂ ਰੁਪਏ ਦੇ ਸਿੰਚਾਈ ਘੁਟਾਲੇ ਨੇ ਕੈਪਟਨ ਦੀ ਭ੍ਰਿਸ਼ਟਾਚਾਰੀਆਂ ‘ਤੇ ਮਿਹਰਬਾਨੀ ਤੋਂ ਪਰਦਾ ਚੁੱਕਿਆ – ਭਗਵੰਤ ਮਾਨ

October 5, 2019
in ਪੰਜਾਬ
ਅਰਬਾਂ ਰੁਪਏ ਦੇ ਸਿੰਚਾਈ ਘੁਟਾਲੇ ਨੇ ਕੈਪਟਨ ਦੀ ਭ੍ਰਿਸ਼ਟਾਚਾਰੀਆਂ ‘ਤੇ ਮਿਹਰਬਾਨੀ ਤੋਂ ਪਰਦਾ ਚੁੱਕਿਆ – ਭਗਵੰਤ ਮਾਨ

ਅਰਬਾਂ ਰੁਪਏ ਦੇ ਸਿੰਚਾਈ ਘੁਟਾਲੇ ਨੇ ਕੈਪਟਨ ਦੀ ਭ੍ਰਿਸ਼ਟਾਚਾਰੀਆਂ ‘ਤੇ ਮਿਹਰਬਾਨੀ ਤੋਂ ਪਰਦਾ ਚੁੱਕਿਆ – ਭਗਵੰਤ ਮਾਨ
– ਬਾਦਲਾਂ ਦੇ ਇਸ਼ਾਰਿਆਂ ‘ਤੇ ਨੱਚ ਰਹੀ ਹੈ ਕੈਪਟਨ ਤੇ ਉਸ ਦੀ ਅਫ਼ਸਰਸ਼ਾਹੀ
– ਘੁਟਾਲੇਬਾਜ਼ ਮੰਤਰੀਆਂ ਤੇ ਅਫ਼ਸਰਾਂ ਨੂੰ ਬਚਾਉਣ ਲਈ ਕੈਪਟਨ ਸਰਕਾਰ ਨੇ ਦਬਾਈ ਵਿਜੀਲੈਂਸ ਜਾਂਚ
– ‘ਆਪ’ ਨੇ ਅਦਾਲਤ ਜਾਣ ਦੀ ਦਿੱਤੀ ਚੇਤਾਵਨੀ

ਚੰਡੀਗੜ੍ਹ, 5 ਅਕਤੂਬਰ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਪਿਛਲੀ ਬਾਦਲ ਸਰਕਾਰ ਦੌਰਾਨ ਸਿੰਚਾਈ ਵਿਭਾਗ ‘ਚ ਹੋਏ ਅਰਬਾਂ ਰੁਪਏ ਦੇ ਘੁਟਾਲਿਆਂ ਨੂੰ ਹੋਰ ਖੋਲ੍ਹਣ ਦੀ ਥਾਂ ਦਬਾ ਰਹੀ ਹੈ, ਜਦੋਂ ਕਿ ਘੁਟਾਲੇ ਦੇ ਮੁੱਖ ਦੋਸ਼ੀ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਨੇ ਆਪਣੇ ਲਿਖਤ ਇਕਬਾਲੀਆ ਬਿਆਨ ਰਾਹੀਂ ਨਾ ਸਿਰਫ਼ ਤਤਕਾਲੀ ਅਕਾਲੀ ਮੰਤਰੀਆਂ ਅਤੇ ਅਫ਼ਸਰਾਂ ਦੇ ਨਾਮ ਲਏ ਸਨ, ਸਗੋਂ ਉਨ੍ਹਾਂ ਨੂੰ ਦਿੱਤੀ ਕਰੋੜਾਂ ਰੁਪਏ ਦੀ ਰਿਸ਼ਵਤ ਦੀ ਪੂਰੀ ਤਫ਼ਸੀਲ ਵਿਜੀਲੈਂਸ ਜਾਂਚ ਦੌਰਾਨ ਲਿਖਾ ਦਿੱਤੀ ਸੀ। ਗੁਰਿੰਦਰ ਭਾਪੇ ਵੱਲੋਂ ਕੀਤੇ ਗਏ ਸਨਸਨੀਖ਼ੇਜ਼ ਖ਼ੁਲਾਸਿਆਂ ਨੂੰ 25 ਮਹੀਨੇ ਅਰਥਾਤ 2 ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ, ਪਰੰਤੂ ਕੈਪਟਨ ਸਰਕਾਰ ਨੇ ਬਾਦਲਾਂ ਦੇ ਸਾਬਕਾ ਵਜ਼ੀਰਾਂ, ਆਈਏਐਸ ਅਫ਼ਸਰਾਂ ਅਤੇ ਦੋਸ਼ੀ ਵਿਭਾਗੀ ਅਧਿਕਾਰੀਆਂ ਨੂੰ ਅਜੇ ਤੱਕ ਹੱਥ ਕਿਉਂ ਨਹੀਂ ਪਾਇਆ? ਇਹ ਸਵਾਲ ਵਿਜੀਲੈਂਸ ਬਿਉਰੋ ਸਮੇਤ ਪੂਰੀ ਕੈਪਟਨ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰ ਰਿਹਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਦੇ 10 ਸਾਲਾਂ ‘ਮਾਫ਼ੀਆ ਰਾਜ’ ਵੇਲੇ ਹੋਇਆ ਕਈ 100 ਕਰੋੜ ਰੁਪਏ ਦਾ ਸਿੰਚਾਈ ਘੁਟਾਲੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਕੀਤੀ ਅੰਨ੍ਹੀ ਲੁੱਟ ਦੀ ਪ੍ਰਤੱਖ ਮਿਸਾਲ ਹੈ। ਜਿਸ ‘ਚ ਬਾਦਲਾਂ ਦੇ ਰਿਸ਼ਤੇਦਾਰ ਤਤਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ,  ਸੁਖਬੀਰ ਸਿੰਘ ਬਾਦਲ ਦੇ ਅਤਿ ਕਰੀਬੀ ਤਤਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਸਮੇਤ ਚੋਟੀ ਦੇ ਆਈਏਐਸ ਅਫ਼ਸਰ, ਮੰਤਰੀਆਂ ਦੇ ਪੀਏ ਅਤੇ ਸਿੰਚਾਈ ਵਿਭਾਗ ਦੇ ਆਲਾ-ਅਧਿਕਾਰੀ ਅਤੇ ਹੋਰ ‘ਦਲਾਲ’ ਸ਼ਾਮਲ ਹਨ।
ਭਗਵੰਤ ਮਾਨ ਨੇ ਕਿਹਾ ਕਿ 1000 ਕਰੋੜ ਰੁਪਏ ਤੋਂ ਵੱਧ ਦੇ ਸਿੰਚਾਈ ਪ੍ਰੋਜੈਕਟਾਂ ਦੇ ਠੇਕੇ ਲੈਣ ਵਾਲੇ ਮੁੱਖ ਸਰਗਨੇ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਵੱਲੋਂ ਵਿਜੀਲੈਂਸ ਬਿਊਰੋ ਦੀ ਜਾਂਚ ਦੌਰਾਨ 17 ਅਗਸਤ 2017 ਨੂੰ ਦਿੱਤੇ ਕਬੂਲ ਨਾਮੇ ‘ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ 4 ਕਰੋੜ, ਇਸੇ ਮੰਤਰੀ ਦੇ ਪੀਏ ਧੀਮਾਨ ਨੂੰ 50 ਲੱਖ, ਦੂਸਰੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ 7 ਕਰੋੜ 35 ਲੱਖ ਅਤੇ ਉਸ ਦੇ ਪੀ.ਏ ਸਹਿਜਪ੍ਰੀਤ ਸਿੰਘ ਨੂੰ 2 ਕਰੋੜ 50 ਲੱਖ ਰੁਪਏ, ਆਈਏਐਸ ਸਰਵੇਸ਼ ਕੌਸ਼ਲ ਨੂੰ 8.50 ਕਰੋੜ, ਆਈਏਐਸ ਕੇਬੀਐਸ ਸਿੰਧੂ ਨੂੰ 5.5 ਕਰੋੜ, ਆਈਏਐਸ ਕਾਹਨ ਸਿੰਘ ਪੰਨੂ ਨੂੰ 7 ਕਰੋੜ ਰੁਪਏ ਰਿਸ਼ਵਤ ਵਜੋਂ ਦਿੱਤੇ ਗਏ ਮੰਨੇ ਸਨ, ਪਰੰਤੂ ਭ੍ਰਿਸ਼ਟਾਚਾਰ ਰੋਕਣ ਅਤੇ ਹੋਰ ਝੂਠੇ ਨਾਅਰਿਆਂ-ਲਾਰਿਆਂ ਨਾਲ ਸੱਤਾ ‘ਚ ਆਈ ਕੈਪਟਨ ਸਰਕਾਰ ਨੇ 2 ਸਾਲ ਪਹਿਲਾਂ ਹੋਏ ਸਨਸਨੀਖ਼ੇਜ਼ ਖ਼ੁਲਾਸਿਆਂ ਦੀ ਪੰਜਾਬ ਦੇ ਲੋਕਾਂ ਨੂੰ ਭਿਣਕ ਨਹੀਂ ਲੱਗਣ ਦਿੱਤੀ।
ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਬਾਦਲਾਂ ਅਤੇ ਉਨ੍ਹਾਂ ਦੇ ਘੁਟਾਲੇ ਬਾਜ਼ ਮੰਤਰੀਆਂ-ਅਫ਼ਸਰਾਂ ਨਾਲ ਰਲ ਚੁੱਕੇ ਹਨ। ਇਸ ਲਈ ਵਿਜੀਲੈਂਸ ਜਾਂਚ ਦੇ ਖ਼ੁਲਾਸਿਆਂ ਦੀਆਂ ਤੰਦਾਂ ਹੋਰ ਅੱਗੇ ਖੋਲ੍ਹਣ ਦੀ ਥਾਂ ਪੂਰੇ ਘੁਟਾਲੇ ਨੂੰ ਦਬਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਗੁਰਿੰਦਰ ਸਿੰਘ ਭਾਪਾ ਦਾ ਇਕਬਾਲੀਆ ਬਿਆਨ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ, ਫਿਰ ਵੀ ਸਰਕਾਰ ਅਤੇ ਇਸ ‘ਚ ਸ਼ਾਮਲ ਸਾਬਕਾ ਮੰਤਰੀ ਅਤੇ ਅਫ਼ਸਰ ਦੜ ਵੱਟੀ ਬੈਠੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਦੇ ਹਿਤਾਂ ਦੀ ਲੁੱਟ ਕਰਨ ਵਾਲੇ ਇਨ੍ਹਾਂ ਘੁਟਾਲੇਬਾਜਾ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ, ਜੇਕਰ ਸਰਕਾਰ ਨੇ ਅਜੇ ਵੀ ਲੋੜੀਂਦੇ ਸਖ਼ਤ ਕਦਮ ਨਾ ਚੁੱਕੇ ਤਾਂ ਆਮ ਆਦਮੀ ਸਰਕਾਰ ‘ਤੇ ਹਰ ਸੰਭਵ ਦਬਾਅ ਬਣਾਵੇਗੀ ਅਤੇ ਲੋੜ ਪਈ ਤਾਂ ਪਾਰਟੀ ਅਦਾਲਤ ਦਾ ਦਰਵਾਜ਼ਾ ਵੀ ਖੜਕਾਏਗੀ। ਮਾਨ ਨੇ ਕਿਹਾ ਕਿ ਸਿੰਚਾਈ ਘੁਟਾਲੇ ਦੀ ਕੀਮਤ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਸਭ ਤੋਂ ਵੱਧ ਚੁਕਾਉਣੀ ਪਈ ਹੈ, ਕਿਉਂਕਿ ਜੇਕਰ ਸਿੰਚਾਈ ਪ੍ਰੋਜੈਕਟਾਂ ‘ਤੇ ਇਮਾਨਦਾਰੀ ਨਾਲ ਪੈਸਾ ਖ਼ਰਚਿਆਂ ਹੁੰਦਾ ਤਾਂ ਨਹਿਰਾਂ, ਸੂਏ ਅਤੇ ਖਾਲ- ਟੇਲਾਂ ‘ਚ ਇਸ ਕਦਰ ਸੋਕਾ ਨਾ ਪੈਂਦਾ।
ਮਾਨ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੌਰਾਨ ਬਾਦਲ-ਕੈਪਟਨ ਦੇ ਘੁਟਾਲਿਆਂ ਨਾਲ ਭਰੇ ਮਾਫ਼ੀਆ ਰਾਜ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਈ ਜਾਵੇਗੀ।
ਮਾਨ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਅਜਿਹੇ ਘੁਟਾਲੇ ਬਾਜ਼ਾਂ ਨੂੰ ਸਜਾ ਨਹੀਂ ਦੇ ਸਕੀ ਤਾਂ 2022 ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਅਜਿਹੇ ਸਾਰੇ ਘੁਟਾਲੇ ਬਾਜ਼ ਸਲਾਖ਼ਾਂ ਪਿੱਛੇ ਸੁੱਟੇ ਜਾਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

by Ranjit Singh
3 weeks ago
0

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 