ਦੱਖਣੀ ਅਫਰੀਕਾ ਦੀ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਅੱਗੇ ਰੱਖਿਆ 165 ਦੌੜਾਂ ਦਾ ਟੀਚਾ

33
Advertisement

ਨਵੀਂ ਦਿੱਲੀ, 8 ਅਕਤੂਬਰ – ਵਨਡੇ ਮੈਚ ਵਿਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜੀ ਕਰਦਿਆਂ ਭਾਰਤ ਅੱਗੇ ਜਿੱਤ ਲਈ 165 ਦੌੜਾਂ ਦਾ ਟੀਚਾ ਰੱਖਿਆ ਹੈ।