ਗੁਰਦਾਸਪੁਰ ਦੀ ਕੋਰਟ ਕੰਪਲੈਕਸ ਤੋਂ ਛਾਲ ਮਾਰ ਕੇ ਨੌਜਵਾਨ ਵਲੋਂ ਖੁਦਕੁਸ਼ੀ

71
Advertisement

ਗੁਰਦਾਸਪੁਰ, 9 ਅਕਤੂਬਰ – ਗੁਰਦਾਸਪੁਰ ਵਿਚ ਅੱਜ ਇੱਕ ਵੱਡੀ ਘਟਨਾ ਸਾਹਮਣੇ ਆਈ, ਜਿਥੇ ਇੱਕ ਨੌਜਵਾਨ ਵਲੋਂ ਕੋਰਟ ਕੰਪਲੈਕਸ ਦੀ ਤੀਸਰੀ ਮੰਜਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਸੁਖਦੇਵ ਸਿੰਘ ਨੂੰ ਨਸ਼ੇ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ, ਜਿਥੇ ਉਸ ਨੇ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ, ਪਰ ਉਸ ਨੇ ਕੋਰਟ ਕੰਪਲੈਕਸ ਤੋਂ ਛਾਲ ਮਾਰ ਦਿੱਤੀ।