
ਸ਼ਿਮਲਾ, 16 ਅਕਤੂਬਰ – ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦਾ ਵਿਗੁਲ ਵੱਜਣ ਤੋਂ ਬਾਅਦ ਅੱਜ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ| ਸੂਬੇ ਵਿਚ 9 ਨਵੰਬਰ ਨੂੰ 68 ਵਿਧਾਨ ਸਭਾ ਹਲਕਿਆਂ ਉਤੇ ਵੋਟਾਂ ਪਾਈਆਂ ਜਾਣਗੀਆਂ , ਜਦੋਂ ਕਿ 18 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ| ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 23 ਅਕਤੂਬਰ ਤੱਕ ਭਰੀਆਂ ਜਾ ਸਕਣਗੀਆਂ|
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...






















