• Latest
  • Trending
ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ : ਚੰਨੀ

ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ : ਚੰਨੀ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

2 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

3 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

3 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

5 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
Hindi News
English News
Sunday, November 15, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ : ਚੰਨੀ

October 11, 2019
in ਪੰਜਾਬ
ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ : ਚੰਨੀ

ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਡੈਲੀਗੇਸ਼ਨ ਨੂੰ ਰੋਕਣ ਲਈ ਕੇਂਦਰ ਤੋਂ ਪ੍ਰਵਾਨਗੀ ਦੇਣ ਵਿਚ ਸੁਖਬੀਰ ਅਤੇ ਹਰਸਿਮਰਤ ਅੜਿਕੇ ਲਵਾ ਰਹੇ ਹਨ

ਸਿੱਖਾਂ ਵਿਚ ਆਪਣੀ ਸ਼ਾਖ ਗੁਆ ਚੁੱਕਿਆ ਬਾਦਲ ਪਰਿਵਾਰ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਢਾਲ ਬਣਾ ਰਿਹਾ ਹੈ

ਅਕਾਲ ਤਖਤ ਸਾਹਿਬ ਦੇ ਜਥੇਦਾਰ ਚਾਹੁੰਦੇ ਹਨ ਕਿ ਸਾਂਝੇ ਸਮਾਗਮ ਹੋਣ, ਪਰ ਬਾਦਲ ਪਰਿਵਾਰ ਅਤੇ ਬੀਬੀ ਜਗੀਰ ਕੌਰ ਉਹਨਾਂ ਦੀ ਚੱਲਣ ਨਹੀਂ ਦੇ ਰਹੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਲੇ ਤੱਕ ਵੀ ਚਾਹੁੰਦੇ ਹਨ ਕਿ ਸਾਂਝੇ ਸਮਾਗਮ ਹੋਣ

ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਆਕਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ ਹੈ। ਉਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਕਰਵਾਉਣ ਵਿਚ ਸਭ ਤੋਂ ਵੱਡਾ ਅੜਿਕਾ ਇਹ ਦੋਵੇਂ ਆਗੂ ਹੀ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਇਹ ਆਗੂ ਸੌੜੇ ਸਿਆਸੀ ਹਿੱਤਾਂ ਕਾਰਨ ਪਹਿਲੇ ਦਿਨ ਤੋਂ ਹੀ ਸਾਂਝੇ ਸਮਾਗਮ ਨਹੀਂ ਹੋਣ ਦੇਣਾ ਚਾਹੁੰਦੇ ਸਨ।

ਸ. ਚੰਨੀ ਨੇ ਇੱਕ ਹੋਰ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਸ੍ਰੋਮਣੀ ਆਕਲੀ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਦੇ ਜਥੇਦਾਰ ‘ਤੇ ਅਜਿਹੇ ਆਦੇਸ਼ ਜਾਰੀ ਕਰਨ ਲਈ ਦਬਾਅ ਬਣਾ ਰਹੇ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਦੇ ਸਮਾਗਮਾਂ ‘ਤੇ ਰੋਕ ਲਾਈ ਜਾਵੇ।

ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਾਫ ਕਰ ਚੁੱਕੀ ਹੈ ਗੁਰੂਦੁਆਰਾਂ ਸਾਹਿਬ ਦੇ ਅੰਦਰ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਪੰਜਾਬ ਸਰਕਾਰ ਕੋਈ ਦਖਲ ਅੰਦਾਜੀ ਨਹੀਂ ਕਰੇਗੀ ਅਤੇ ਉਸ ਦੀ ਦੇਖ ਰੇਖ ਸ੍ਰੋਮਣੀ ਕਮੇਟੀ ਹੀ ਕਰਗੀ। ਜਦਿਕ ਬਾਹਰ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਕਰਕੇਗੀ ਅਤੇ ਕਰੋੜਾਂ ਰੁਪਏ ਖਰਚ ਕੇ 800 ਏਕੜ ਵਿਚ ਟੈਂਟ ਸਿਟੀ, ਵੱਡਾ ਪੰਡਾਲ ਅਤੇ ਬਾਕੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਜਿੰਨਾਂ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮ ‘ਤੇ ਹੋਈਆਂ ਮੀਟਿੰਗਾ ਵਿਚ ਸ੍ਰੋਮਣੀ ਕਮੇਟੀ ਪ੍ਰਧਾਨ ਅਤੇ ਬਾਕੀ ਮੈਂਬਰਾਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪਰ ਹੁਣ ਸ੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ ‘ਤੇ ਸਮਾਗਮ ਮਨਾਉਣ ਲਈ ਵੱਖਰੀ ਸਟੇਜ ਲਾਉਣ ਲਈ ਕਰੋੜਾਂ ਰੁਪਏ ਖਰਚ ਕਰਨੇ ਗੁਰੂ ਦੀ ਗੋਲਕ ਦੁਰਵਰਤੋ ਸ੍ਰੋਮਣੀ ਅਕਾਲੀ ਦਲ ਦੇ ਸਿਆਸੀ ਮੁਫਾਦਾਂ ਲਈ ਹੀ ਕੀਤੀ ਜਾ ਰਹੀ ਹੈ। ਇਹ ਸਭ ਸ੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੇ ਇਸ਼ਾਰਿਆਂ ‘ਤੇ ਹੋ ਰਿਹਾ ਹੈ। ਜਿਸ ਨਾਲ ਬਾਦਲ ਪਰਿਵਾਰ ਦੀ ਹੱਥ ਠੋਕਾ ਬਣੀ ਹੋਈ ਸ੍ਰੋਮਣੀ ਕਮੇਟੀ ਦਾ ਦੋਗਲਾ ਚਿਹਰਾ ਬੇਨਕਾਬ ਹੋਇਆ ਹੈ।

ਉਨ੍ਹਾਂ ਨਾਲ ਹੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾ ਲਈ ਪਾਕਿਸਤਾਨ ਜਾਣ ਵਾਲੇ ਡੈਲੀਗੇਸ਼ਨ ਨੂੰ ਰੋਕਣ ਲਈ ਵੀ ਕੇਂਦਰ ਸਰਕਾਰ ਵਲੋਂ ਪ੍ਰਵਾਨਗੀ ਦੇਣ ਵਿਚ ਸੁਖਬੀਰ ਬਾਦਲ ਅਤੇ ਹਰਸਿਮਰਤ ਅੜਿਕੇ ਲਾ ਰਹੇ ਹਨ।

ਸ. ਚੰਨੀ ਨੇ ਕਿਹਾ ਕਿ ਉਹ ਪਹਿਲਾ ਹੀ ਸਾਫ ਕਰ ਚੁੱਕੇ ਹਨ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਹੈ ਅਤੇ ਖੁਦ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਉੱਪਰ ਸਮਝਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਚ ਆਪਣੀ ਸ਼ਾਖ ਗੁਆ ਚੁੱਕਿਆ ਬਾਦਲ ਪਰਿਵਾਰ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਢਾਲ ਬਣਾ ਰਿਹਾ ਹੈ।

ਸ. ਚੰਨੀ ਨੇ ਇਸ ਦੇ ਨਾਲ ਹੀ ਕਿਹਾ ਕਿ ਇਸ ਵਕਤ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਵੀ ਚੱਲਣ ਨਹੀਂ ਦਿੱਤੀ ਜਾ ਰਹੀ ਅਤੇ ਸੁਖਬੀਰ ਬਾਦਲ ਨੇ ਜੁਬਾਨੀ ਬੀਬੀ ਜਗੀਰ ਕੌਰ ਨੂੰ ਹੀ ਸ੍ਰੋਮਣੀ ਕਮੇਟੀ ਪ੍ਰਧਾਨ ਦੇ ਸਾਰੇ ਅਧਿਕਾਰ ਦੇ ਰੱਖੇ ਹਨ ਤਾਂ ਜਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਨਾ ਹੋ ਸਕਣ।

ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਲਈ ਉਨ੍ਹਾਂ ਇੱਕ ਬਾਰ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੋਮਣੀ ਕਮੇਟੀ ਨੂੰ ਆਦੇਸ਼ ਕਰਨ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਸਾਂਝੇ ਸਮਗਮਾਂ ਵਿਚ ਸ਼ਿਰਕਤ ਅਤੇ ਸਹਿਯੋਗ ਕਰਨ ਤਾਂ ਜੋ ਦੁਨੀਆਂ ਭਰ ਵਿਚ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਨਿਮਾਣੇ ਸਿੱਖ ਵਜੋਂ ਇੰਨਾਂ ਸਮਾਗਮਾਂ ਵਿਚ ਸ਼ਾਮਿਲ ਹੋਣਾ ਚਾਹੁੰਦੇ ਹਨ ਅਤੇ ਚਾਹੁੰਦੇ ਹਨ ਕਿ ਇਹ ਸਮਾਗਮ ਸਾਂਝੇ ਤੌਰ ‘ਤੇ ਮਾਨਏ ਜਾਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
1 week ago
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 