ਇਥੋਪੀਆ ਦੇ ਪ੍ਰਧਾਨ ਮੰਤਰੀ ਨੂੰ ਮਿਲੇਗਾ ਸ਼ਾਂਤੀ ਨੋਬਲ ਪੁਰਸਕਾਰ

230
Advertisement

ਵਾਸ਼ਿੰਗਟਨ, 11 ਅਕਤੂਬਰ – ਇਥੋਪੀਆ ਦੇ ਪ੍ਰਧਾਨ ਮੰਤਰੀ ਅਬੇ ਅਹਮੀਦ ਨੂੰ ਇਸ ਸਾਲ ਦਾ ਸ਼ਾਂਤੀ ਨੋਬਲ ਪੁਰਸਕਾਰ ਦਿੱਤਾ ਜਾਵੇਗਾ।