ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮਊ ਦੇ ਮੁਹੰਮਦਾਬਾਦ ਗੋਹਨਾ ਕੋਤਵਾਲੀ ਖੇਤਰ ਦੇ ਵਾਲਿਦਪੁਰ ਨਗਰ ਪੰਚਾਇਤ ਚ ਸਿਲੰਡਰ ਫਟਣ ਕਾਰਨ ਤਿੰਨ ਘਰ ਤਬਾਹ ਹੋ ਗਏ ਜਾਣਕਾਰੀ ਮੁਤਾਬਿਕ ਇਸ ਵਿੱਚ 10 ਲੋਕਾਂ ਦੇ ਮਰਨ ਦੀ ਖਬਰ ਹੈ ਇਸ ਤੋਂ ਇਲਾਵਾ 12 ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















