<img class="alignnone size-full wp-image-28777" src="https://wishavwarta.in/wp-content/uploads/2018/07/cricket-news-logo-1.jpg" alt="" width="372" height="250" /> ਨਵੀਂ ਦਿੱਲੀ, 14 ਅਕਤੂਬਰ – ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਤੀਸਰੀ ਵਨਡੇ ਮੈਚ ਵਿਚ ਦੱਖਣੀ ਅਫਰੀਕਾ ਨੂੰ 6 ਦੌੜਾਂ ਨਾਲ ਹਰਾ ਕੇ ਸੀਰੀਜ 3-0 ਨਾਲ ਆਪਣੇ ਨਾਮ ਕਰ ਲਈ। ਭਾਰਤ ਨੇ ਪਹਿਲਾਂ ਬੱਲੇਬਾਜੀ ਕਰਦਿਆਂ 146 ਦੌੜਾਂ ਬਣਾਈਆਂ,ਜਦਕਿ ਵਿਰੋਧੀ ਟੀਮ 140 ਦੌੜਾਂ ਉਤੇ ਹੀ ਢੇਰ ਹੋ ਗਈ।