• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਉਦਾਸੀ ’ਤੇ ਵਿਆਪਕ ਖੋਜ ਕਰਨ ਲਈ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਉਦਾਸੀ ’ਤੇ ਵਿਆਪਕ ਖੋਜ ਕਰਨ ਲਈ ਆਖਿਆ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

3 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

3 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

3 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

6 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
Hindi News
English News
Sunday, November 15, 2026
No Result
View All Result
20 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਉਦਾਸੀ ’ਤੇ ਵਿਆਪਕ ਖੋਜ ਕਰਨ ਲਈ ਆਖਿਆ

October 14, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਉਦਾਸੀ ’ਤੇ ਵਿਆਪਕ ਖੋਜ ਕਰਨ ਲਈ ਆਖਿਆ

ਭਾਰਤ ਵਿੱਚ ਨੇਪਾਲ ਦੇ ਸਫ਼ੀਰ ਨੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਭਾਰਤ-ਨੇਪਾਲ ਰਿਸ਼ਤਿਆਂ ਦੀ ਹੋਰ ਮਜ਼ਬੂਤੀ ਦਾ ਅਹਿਮ ਮੌਕਾ ਦੱਸਿਆ
ਚੰਡੀਗੜ, 14 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਪਵਿੱਤਰ ਉਦਾਸੀ ’ਤੇ ਵਿਆਪਕ ਪੱਧਰ ’ਤੇ ਖੋਜ ਕਰਨ ਲਈ ਆਖਿਆ।
ਅੱਜ ਇੱਥੇ ਪੰਜਾਬ ਭਵਨ ਵਿਖੇ ਨੇਪਾਲ ਦੀ ਸਿੱਖ ਵਿਰਾਸਤ ਦੀ ਪੇਸ਼ਕਾਰੀ ਦੌਰਾਨ ਸਿੱਖ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਵਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇਪਾਲ ਦਾ ਸਿੱਖਾਂ ਨਾਲ ਮਜ਼ਬੂਤ ਰਿਸ਼ਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਦਾਸੀ ਦੌਰਾਨ ਇਸ ਪਵਿੱਤਰ ਧਰਤੀ ਨੂੰ ਭਾਗ ਲਾਏ ਜਿਸ ਦਾ ਉਦੇਸ਼ ਦੁੱਖ ਤਕਲੀਫਾਂ ਤੋਂ ਮਨੁੱਖਤਾ ਦਾ ਕਲਿਆਣ ਕਰਨਾ ਸੀ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਇਸ ਸਬੰਧੀ ਹੋਰ ਖੋਜ ਕਰਨ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਪਵਿੱਤਰ ਉਦਾਸੀ ਦੇ ਨਵੇਂ ਪੱਖ ਉੱਭਰ ਕੇ ਸਾਹਮਣੇ ਆਉਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਤੇ ਨੇਪਾਲ ਦਾ ਸਦੀਆਂ ਪੁਰਾਣਾ ਰਿਸ਼ਤਾ ਤੇ ਸਾਂਝੀ ਸੱਭਿਆਚਾਰਕ ਵਿਰਾਸਤ ਹੈ ਅਤੇ ਉਨਾਂ ਦੇ ਆਪਣੇ ਪਰਿਵਾਰ ਦੇ ਵੀ ਨੇਪਾਲ ਦੇ ਰਾਣਾ’ਜ਼ ਨਾਲ ਵੀ ਨਿੱਘੇ ਪਰਿਵਾਰਕ ਰਿਸ਼ਤੇ ਰਹੇ ਹਨ। ਉਨਾਂ ਇਹ ਵੀ ਦੱਸਿਆ ਕਿ ਪਟਿਆਲਾ ਦੇ ਮਹਾਰਾਜਾ ਅਪ੍ਰੈਲ, 1950 ਵਿੱਚ ਕਾਠਮੰਡੂ ’ਚ ਸਿੰਘਾ ਦਰਬਾਰ ਵਿਖੇ ਜੈਸਲਮੇਰ ਦੇ ਯੁਵਰਾਜ ਰਘੂਨਾਥ ਸਿੰਘ ਜੀ ਦੇ ਵਿਆਹ ਵਿੱਚ ਵੀ ਸ਼ਾਮਲ ਹੋਏ ਸਨ।
ਸਿੱਖ ਅਤੇ ਗੋਰਖਾ ਰੈਜੀਮੈਂਟਾਂ ਦਰਮਿਆਨ ਮਜ਼ਬੂਤ ਸਾਂਝ ਨੂੰ ਚੇਤੇ ਕਰਦਿਆਂ ਇਕ ਸਾਬਕਾ ਫੌਜੀ ਅਤੇ ਫੌਜੀ ਇਤਿਹਾਸਕਾਰ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਨਾਂ ਦੋਵਾਂ ਰੈਜੀਮੈਂਟਾਂ ਨੇ ਆਪਣੇ ਮੁਲਕਾਂ ਦੀ ਸੇਵਾ ਸ਼ਾਨਦਾਰ ਅਤੇ ਵਿਲੱਖਣ ਢੰਗ ਨਾਲ ਕੀਤੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਨੇਪਾਲ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਵੰਬਰ ਮਹੀਨੇ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਿੱਥੇ ਸਿੱਖ ਧਰਮ ਦੇ ਬਾਨੀ ਨੇ ਆਪਣੇ ਜੀਵਨ ਦੇ 18 ਵਰੇ ਗੁਜ਼ਾਰੇ।
ਇਸ ਤੋਂ ਪਹਿਲਾਂ ਨੇਪਾਲ ਦੇ ਭਾਰਤੀ ਰਾਜਦੂਤ ਮਾਜੀਵ ਪੁਰੀ ਨੇ ਆਪਣੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਹੋਣ ਕਰਕੇ ਨੇਪਾਲ ਦੀ ਸਿੱਖ ਵਿਰਾਸਤ ਨੂੰ ਪ੍ਰਕਾਸ਼ਿਤ ਕਰਨ ਦਾ ਦੂਤ ਘਰ ਨੂੰ ਇਕ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ। ਇਹ ਕਿਤਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਯਾਤਰਾ ਨਾਲ ਸਬੰਧਤ ਅਸਥਾਨਾਂ, ਮਹਾਨ ਸਿੱਖ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਦੌਰਾਨ ਹੋਏ ਵਿਚਾਰ-ਵਟਾਂਦਰੇ ਅਤੇ ਆਧੁਨਿਕ ਸਮਿਆਂ ਨਾਲ ਸਬੰਧਤ ਜਾਣਕਾਰੀ ’ਤੇ ਆਧਾਰਤ ਹੈ।
ਸ੍ਰੀ ਪੁਰੀ ਨੇ ਨੇਪਾਲ ਦੇ ਪੰਜਾਬ ਨਾਲ ਸਬੰਧਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਇਸ ਦੀ ਸ਼ੁਰੂਆਤ ਸਾਲ 1809 ਤੋਂ ਹੋਈ ਜਦੋਂ ਗੋਰਖਾ ਅਤੇ ਸਿੱਖ ਫੌਜਾਂ ਦਾ ਕਾਂਗੜਾ ਵਿੱਚ ਮੇਲ ਹੋਇਆ ਸੀ। ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਗੁਰੂ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਇਨਾਂ ਸਬੰਧਾਂ ਨੂੰ ਨਵੀਂ ਸ਼ਕਤੀ ਦੇਵੇਗਾ।
ਨੇਪਾਲ ਵਿੱਚ ਭਾਰਤੀ ਰਾਜਦੂਤ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਉਦਾਸੀ ਦੌਰਾਨ ਚਰਨ ਛੋਹ ਪ੍ਰਾਪਤ ਥਾਵਾਂ ਦਾ ਜ਼ਿਕਰ ਕੀਤਾ ਜਿਨਾਂ ਵਿੱਚ ਨਾਨਕ ਮੱਠ, ਗਿਆਨੇਸ਼ਵਰ, ਸ਼ੋਭਾ ਭਾਗਵਤੀ, ਥਾਪਾਥਲੀ ਅਤੇ ਪਸ਼ੂਪਤੀਨਾਥ ਸ਼ਾਮਲ ਹਨ। ਉਨਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਪਹਿਲੇ ਸਿੱਖ ਗੁਰੂ ਸਾਹਿਬ ਜੀ ਨਾਲ ਸਬੰਧਤ ਵੱਖ-ਵੱਖ ਪਵਿੱਤਰ ਸਥਾਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਸਰੂਪ ਪ੍ਰਕਾਸ਼ ਹਨ।
ਭਾਰਤ ਵਿੱਚ ਨੇਪਾਲ ਦੇ ਰਾਜਦੂਤ ਨਿਲੰਬਰ ਆਚਾਰਿਆ ਨੇ ਨੇਪਾਲ ਦੀ ਸਿੱਖ ਵਿਰਾਸਤ ਨੂੰ ਮੂਰਤੀਮਾਨ ਕਰਨ ਲਈ ਕਰਵਾਏ ਗਏ ਇਸ ਪ੍ਰੋਗਰਾਮ ਲਈ ਪੰਜਾਬ ਸਰਕਾਰ ਅਤੇ ਖਾਸ ਤੌਰ ’ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਸ੍ਰੀ ਆਚਾਰਿਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਵੱਲੇ ਰਿਸ਼ਤਿਆਂ ਨੂੰ ਹੋਰ ਨਿੱਘੇ ਬਣਾਉਣ ਦੇ ਨਾਲ-ਨਾਲ ਸਿੱਖਾਂ ਨੂੰ ਨੇਪਾਲ ਨਾਲ ਸਾਂਝ ਹੋਰ ਮਜ਼ਬੂਤ ਕਰੇਗਾ ਜਿੱਥੇ ਸਿੱਖ ਭਾਈਚਾਰੇ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਅਥਾਹ ਯੋਗਦਾਨ ਪਾਇਆ ਗਿਆ ਹੈ।
ਇਸ ਮੌਕੇ ਦੋਵੇਂ ਸਫ਼ੀਰਾਂ ਨੇ ਪਿਆਰ ਤੇ ਸਨੇਹ ਵਜੋਂ ਨੇਪਾਲ ਦੀ ਸਿੱਖ ਵਿਰਾਸਤ ਦੀ ਪ੍ਰਕਾਸ਼ਨਾ ਦਾ ਸੈੱਟ ਅਤੇ ਯਾਦਗਾਰੀ ਸਿੱਕੇ ਭੇਟ ਕੀਤੇ। ਇਸ ਦੇ ਇਵਜ਼ ਵਿੱਚ ਸਨੇਹ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਚੱਲ ਰਹੇ ਸਮਾਗਮਾਂ ਬਾਰੇ ਯਾਦਗਾਰੀ ਪੁਸਤਕਾਂ ਦਾ ਇਕ ਸੈੱਟ ਵੀ ਸੌਂਪਿਆ।
ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੋਂ ਇਲਾਵਾ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

by Ankit
2 weeks ago
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 