: ਡੇਰਾ ਬਾਬਾ ਨਾਨਕ :ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਬੀਆਈਐੱਸ ਚਾਹਲ ਨੇ ਕਰਤਾਰਪੁਰ ਕੋਰੀਡੋਰ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਮੌਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿੱਚ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆਂ ਹਨ ਅਤੇ 31 ਅਕਤੂਬਰ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...