ਜਨਮ ਦਿਵਸ ‘ਤੇ ਡਾ. ਏ.ਪੀ.ਜੇ ਅਬਦੁੱਲ ਕਲਾਮ ਨੂੰ ਰਾਸ਼ਟਰ ਵਲੋਂ ਸ਼ਰਧਾਂਜਲੀ ਭੇਂਟ

45
Advertisement

ਨਵੀਂ ਦਿੱਲੀ, 15 ਅਕਤੂਬਰ – ਦੇਸ਼ ਦੇ ਸਾਬਕਾ ਰਾਸ਼ਟਰਪਤੀ ਸਵ. ਡਾ. ਏ.ਪੀ.ਜੇ ਅਬਦੁੱਲ ਕਲਾਮ ਨੂੰ ਅੱਜ ਉਹਨਾਂ ਦੇ ਜਨਮ ਦਿਵਸ ਉਤੇ ਰਾਸ਼ਟਰ ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਦੇਸ਼ ਭਰ ਵਿਚ ਵੱਖ-ਵੱਖ ਸਮਾਗਮਾਂ ਦੌਰਾਨ ਉਹਨਾਂ ਸ਼ਰਧਾਂਜਲੀ ਭੇਂਟ ਕੀਤੀ ਗਈ।

ਉਹਨਾਂ ਦਾ ਜਨਮ 15 ਅਕਤੂਬਰ 1931 ਨੂੰ ਤਮਿਲਨਾਡੂ ਦੇ ਰਾਮੇਸ਼ਵਰਮ ਵਿਚ ਹੋਇਆ ਸੀ।