ਕਿਸਾਨਾਂ ਦੇ ਹੱਕ ਦਾ ਪਾਣੀ ਪਾਕਿਸਤਾਨ ਨੂੰ ਨਹੀਂ ਜਾਣ ਦਿਆਂਗੇ : ਮੋਦੀ

48
Advertisement

ਨਵੀਂ ਦਿੱਲੀ, 15 ਅਕਤੂਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਰਿਆਣਾ ਵਿਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਹੱਕ ਦਾ ਪਾਣੀ ਪਾਕਿਸਤਾਨ ਨੂੰ ਨਹੀਂ ਜਾਣ ਦੇਣਗੇ।