ਨਵੀਂ ਦਿੱਲੀ, 15 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਦਾਖਾ ਹਲਕੇ ਵਿਚ ਰੋਡ ਸ਼ੋਅ ਕੀਤਾ।
ਦਾਖਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਬੱਸ ਵਿਚ ਇਹ ਰੋਡ ਸ਼ੋਅ ਕੀਤਾ ਗਿਆ, ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਉਹਨਾਂ ਨਾਲ ਕੈਪਟਨ ਸੰਧੂ ਅਤੇ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।
Humbled by the overwhelming & unprecedented response in favour of @INCPunjab candidate @CaptSSandhu as I travel through through Dakha to interact with my people. Looking forward to @INCIndia sweeping the bye-elections & continuing the good work for #Punjab's welfare. pic.twitter.com/dsgZHy9yXJ
— Capt.Amarinder Singh (@capt_amarinder) October 15, 2019